ਕੈਲੀਫੋਰਨੀਆ 'ਚ ਸ਼ਖ਼ਸ ਨੇ ਆਪਣੇ 3 ਬੱਚਿਆਂ ਸਮੇਤ 4 ਲੋਕਾਂ ਦਾ ਕੀਤਾ ਕਤਲ, ਖੁਦ ਨੂੰ ਵੀ ਮਾਰੀ ਗੋਲੀ

Tuesday, Mar 01, 2022 - 10:06 AM (IST)

ਕੈਲੀਫੋਰਨੀਆ 'ਚ ਸ਼ਖ਼ਸ ਨੇ ਆਪਣੇ 3 ਬੱਚਿਆਂ ਸਮੇਤ 4 ਲੋਕਾਂ ਦਾ ਕੀਤਾ ਕਤਲ, ਖੁਦ ਨੂੰ ਵੀ ਮਾਰੀ ਗੋਲੀ

ਸੈਕਰਾਮੈਂਟੋ/ਅਮਰੀਕਾ (ਭਾਸ਼ਾ)- ਕੈਲੀਫੋਰਨੀਆ ਦੇ ਸੈਕਰਾਮੈਂਟੋ ਵਿਚ ਇਕ ਚਰਚ ਵਿਚ ਇਕ ਵਿਅਕਤੀ ਨੇ ਕਥਿਤ ਤੌਰ 'ਤੇ ਆਪਣੇ 3 ਬੱਚਿਆਂ ਅਤੇ 1 ਹੋਰ ਵਿਅਕਤੀ ਨੂੰ ਗੋਲੀ ਮਾਰ ਕੇ ਮਾਰਨ ਤੋਂ ਬਾਅਦ ਖ਼ੁਦ ਨੂੰ ਵੀ ਗੋਲੀ ਮਾਰ ਲਈ।

ਇਹ ਵੀ ਪੜ੍ਹੋ: ਪੁਤਿਨ ਨੇ ਦਿੱਤਾ ਯੂਕ੍ਰੇਨ ਰਾਸ਼ਟਰਪਤੀ ਦੀ ਹੱਤਿਆ ਦਾ ਹੁਕਮ! ਕੀਵ ਭੇਜੇ ਭਾੜੇ ਦੇ 400 ਖ਼ਤਰਨਾਕ ਫੌਜੀ

ਸੈਕਰਾਮੈਂਟੋ ਕਾਉਂਟੀ ਸ਼ੈਰਿਫ ਦੇ ਦਫ਼ਤਰ ਦੇ ਸਾਰਜੈਂਟ ਰੌਡ ਗ੍ਰਾਸਮੈਨ ਨੇ ਕਿਹਾ ਕਿ ਅਧਿਕਾਰੀਆਂ ਨੂੰ ਸ਼ਾਮ 5 ਵਜੇ ਦੇ ਕਰੀਬ ਆਰਡਨ-ਆਰਕੇਡ ਸਥਿਤ ਚਰਚ ਵਿਚ ਗੋਲੀਬਾਰੀ ਦੀ ਸੂਚਨਾ ਮਿਲੀ ਅਤੇ ਜਦੋਂ ਉਹ ਘਟਨਾ ਸਥਾਨ 'ਤੇ ਪਹੁੰਚੇ ਤਾਂ ਸ਼ੱਕੀ ਹਮਲਾਵਰ ਸਮੇਤ 5 ਲੋਕਾਂ ਦੀ ਮ੍ਰਿਤਕ ਮਿਲੇ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਵਿਚ 3 ਨਾਬਾਲਗ ਸ਼ਾਮਲ ਹਨ, ਜਿਨ੍ਹਾਂ ਦੀ ਉਮਰ 15 ਸਾਲ ਤੋਂ ਘੱਟ ਹੈ। ਇਕ ਹੋਰ ਮ੍ਰਿਤਕ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ।

ਇਹ ਵੀ ਪੜ੍ਹੋ: ਰੂਸ ਦੇ ਹਮਲੇ ਦਰਮਿਆਨ ਬੋਰਿਸ ਜਾਨਸਨ ਦੀ ਯੂਕ੍ਰੇਨ ਦੇ ਨਾਗਰਿਕਾਂ ਲਈ ਵੱਡੀ ਪੇਸ਼ਕਸ਼

 


author

cherry

Content Editor

Related News