ਕਈ ਮੁਲਕਾਂ ਵਲੋਂ ਪਾਕਿਸਤਾਨ ਨਾ ਜਾਣ ਦੀ ਸਲਾਹ! ADVISORY ਜਾਰੀ
Wednesday, May 07, 2025 - 12:34 PM (IST)

ਇੰਟਰਨੈਸ਼ਨਲ ਡੈਸਕ- ਭਾਰਤ ਦੀ ਪਾਕਿਸਤਾਨ 'ਤੇ ਕੀਤੀ ਏਅਰ ਸਟ੍ਰਾਈਕ ਮਗਰੋਂ ਕਈ ਦੇਸ਼ਾਂ ਨੇ ਆਪਣੇ ਨਾਗਰਿਕਾਂ ਨੂੰ ਪਾਕਿਸਾਤਨ ਦੀ ਯਾਤਰਾ ਨਾ ਕਰਨ ਦੀ ਸਲਾਹ ਜਾਰੀ ਕੀਤੀ ਹੈ। ਇਨ੍ਹਾਂ ਦੇਸ਼ਾਂ ਵਿਚ ਅਮਰੀਕਾ, ਯੂ.ਕੇ ਆਦਿ ਸ਼ਾਮਲ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।