ਅਮਰੀਕੀ ਰਾਸ਼ਟਰਪਤੀ ਚੋਣਾਂ:  7 ਕਰੋੜ ਤੋਂ ਵੱਧ ਲੋਕਾਂ ਨੇ ਪਾਈ ਵੋਟ

Monday, Nov 04, 2024 - 06:28 PM (IST)

ਅਮਰੀਕੀ ਰਾਸ਼ਟਰਪਤੀ ਚੋਣਾਂ:  7 ਕਰੋੜ ਤੋਂ ਵੱਧ ਲੋਕਾਂ ਨੇ ਪਾਈ ਵੋਟ

ਵਾਸ਼ਿੰਗਟਨ (ਯੂ. ਐਨ. ਆਈ.)- ਅਮਰੀਕਾ ਵਿਚ 5 ਨਵੰਬਰ ਨੂੰ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਲਈ 7 ਕਰੋੜ 80 ਲੱਖ ਤੋਂ ਵੱਧ ਲੋਕਾਂ ਨੇ ਵੋਟਿੰਗ ਕੀਤੀ ਹੈ। ਯੂਨੀਵਰਸਿਟੀ ਆਫ ਫਲੋਰੀਡਾ ਦੀ ਇਲੈਕਸ਼ਨ ਲੈਬ ਨੇ ਇਹ ਜਾਣਕਾਰੀ ਦਿੱਤੀ। ਇਲੈਕਸ਼ਨ ਲੈਬ ਦੇ ਅਨੁਸਾਰ ਲਗਭਗ 7 ਕਰੋੜ ਅਮਰੀਕੀ ਪਹਿਲਾਂ ਹੀ ਚੋਣਾਂ ਵਿੱਚ ਵੋਟ ਪਾ ਚੁੱਕੇ ਹਨ, ਜਿਨ੍ਹਾਂ ਵਿੱਚ 3 ਕਰੋੜ 65 ਲੱਖ ਅਮਰੀਕਨ ਸ਼ਾਮਲ ਹਨ ਜਿਨ੍ਹਾਂ ਨੇ ਵਿਅਕਤੀਗਤ ਤੌਰ 'ਤੇ ਵੋਟ ਪਾਈ ਅਤੇ 3 ਕਰੋੜ 25 ਲੱਖ ਲੋਕਾਂ ਨੇ ਡਾਕ ਰਾਹੀਂ ਵੋਟ ਪਾਈ।

ਪੜ੍ਹੋ ਇਹ ਅਹਿਮ ਖ਼ਬਰ-ਚੋਣ ਜੇਤੂ ਨੂੰ ਪਛਾਨਣ ਦੀ ਸਮਰੱਥਾ ਰਖਦੇ ਹਨ Monkeys!

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News