ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਪੱਤਰਕਾਰ ਨੂੰ ਮਾਰੀ ਗੋਲੀ

Tuesday, Oct 31, 2023 - 03:05 PM (IST)

ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਪੱਤਰਕਾਰ ਨੂੰ ਮਾਰੀ ਗੋਲੀ

ਗੁਰਦਾਸਪੁਰ (ਵਿਨੋਦ)- ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਦੇ ਰਾਵਲਪਿੰਡੀ ਰੋਡ ’ਤੇ ਅਣਪਛਾਤੇ ਬੰਦੂਕਧਾਰੀਆਂ ਵੱਲੋਂ ਗੋਲੀਬਾਰੀ ਕਰਨ ਨਾਲ ਇਕ ਪੱਤਰਕਾਰ ਜ਼ਖ਼ਮੀ ਹੋ ਗਿਆ। ਪੱਤਰਕਾਰ ਯਾਸਿਰ ਸ਼ਾਹ ਸਿੰਧ ਨਦੀ ਦੇ ਪਾਰ ਪੰਜਾਬ ’ਚ ਪੀਰ ਮੁਖ਼ਾਦ ਸ਼ਰੀਫ਼ ਦੇ ਉਰਸ ਨੂੰ ਕਵਰ ਕਰਨ ਤੋਂ ਬਾਅਦ ਕੋਹਾਟ ਪਰਤ ਰਿਹਾ ਸੀ। ਸਰਹੱਦ ਪਾਰਲੇ ਸੂਤਰਾਂ ਅਨੁਸਾਰ ਪੱਤਰਕਾਰ ਨੂੰ ਕੇ. ਡੀ. ਏ. ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ- ਲੰਡਨ ’ਚ 19 ਸਾਲਾ ਪੰਜਾਬੀ ਕੁੜੀ ਦਾ ਕਤਲ, ਚਾਕੂ ਮਾਰ-ਮਾਰ ਕੇ ਉਤਾਰਿਆ ਮੌਤ ਦੇ ਘਾਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News