ਨੇਪਾਲ ''ਚ ਲੱਗੇ ਭੂਚਾਲ ਦੇ ਤੇਜ਼ ਝਟਕੇ

05/17/2019 3:00:13 PM

ਕਾਠਮੰਡੂ (ਬਿਊਰੋ)— ਨੇਪਾਲ ਵਿਚ ਸ਼ੁੱਕਰਵਾਰ ਦੁਪਹਿਰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.7 ਮਾਪੀ ਗਈ। ਭੂਚਾਲ ਦਾ ਕੇਂਦਰ ਕਾਠਮੰਡੂ ਤੋਂ 66 ਕਿਲੋਮੀਟਰ ਦੂਰ ਸੀ। ਭੂਚਾਲ ਕਾਰਨ ਲੋਕ ਦਹਿਸ਼ਤ ਵਿਚ ਹਨ। ਹਾਲੇ ਤੱਕ ਕਿਸੇ ਤਰ੍ਹਾਂ ਦੇ ਜਾਨ-ਮਾਲ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

 

Vandana

This news is Content Editor Vandana