ਨੇਪਾਲ ਦੇ PM ਪੁਸ਼ਪ ਕਮਲ ਦਹਿਲ ‘ਪ੍ਰਚੰਡ’ ਨੂੰ ਸਦਮਾ, ਦਿਲ ਦਾ ਦੌਰਾ ਪੈਣ ਕਾਰਨ ਪਤਨੀ ਦਾ ਦੇਹਾਂਤ

Wednesday, Jul 12, 2023 - 09:59 AM (IST)

ਨੇਪਾਲ ਦੇ PM ਪੁਸ਼ਪ ਕਮਲ ਦਹਿਲ ‘ਪ੍ਰਚੰਡ’ ਨੂੰ ਸਦਮਾ, ਦਿਲ ਦਾ ਦੌਰਾ ਪੈਣ ਕਾਰਨ ਪਤਨੀ ਦਾ ਦੇਹਾਂਤ

ਕਾਠਮੰਡੂ (ਵਾਰਤਾ)- ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ ‘ਪ੍ਰਚੰਡ’ ਦੀ ਪਤਨੀ ਸੀਤਾ ਦਹਿਲ ਦਾ ਅੱਜ ਸਵੇਰੇ ਲੰਬੀ ਬਿਮਾਰੀ ਤੋਂ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਉਹ 69 ਸਾਲਾਂ ਦੀ ਸੀ। ਉਨ੍ਹਾਂ ਦੇ ਪਰਿਵਾਰ ਵਿੱਚ 4 ਬੱਚੇ ਹਨ।

ਇਹ ਵੀ ਪੜ੍ਹੋ : ਦਰਦਨਾਕ ਹਾਦਸਾ; ਮਾਂ ਨੇ ਆਪਣੀ ਹੀ 13 ਮਹੀਨਿਆਂ ਦੀ ਬੱਚੀ 'ਤੇ ਚੜ੍ਹਾ ਦਿੱਤੀ ਕਾਰ, ਮੌਤ

ਨੇਪਾਲੀ ਪ੍ਰਧਾਨ ਮੰਤਰੀ ਦੇ ਨਿੱਜੀ ਡਾਕਟਰ ਪ੍ਰੋ. ਡਾ: ਯੁਵਰਾਜ ਸ਼ਰਮਾ ਨੇ ਦੱਸਿਆ ਕਿ ਪਾਰਕਿੰਸਨ ਰੋਗ, ਸ਼ੂਗਰ ਅਤੇ ਹਾਈ ਟੈਂਸ਼ਨ ਤੋਂ ਪੀੜਤ ਸ਼੍ਰੀਮਤੀ ਦਹਿਲ ਨੂੰ ਬੁੱਧਵਾਰ ਸਵੇਰੇ 8 ਵਜੇ ਦੇ ਕਰੀਬ ਦਿਲ ਦਾ ਦੌਰਾ ਪਿਆ | ਉਨ੍ਹਾਂ ਦਾ ਤੁਰੰਤ ਇਲਾਜ ਕੀਤਾ ਗਿਆ ਪਰ ਕਾਫੀ ਕੋਸ਼ਿਸ਼ਾਂ ਤੋਂ ਬਾਅਦ ਵੀ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ। ਸਾਢੇ 8 ਵਜੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਇਹ ਵੀ ਪੜ੍ਹੋ: ਨਕਾਬਪੋਸ਼ ਬੰਦੂਕਧਾਰੀਆਂ ਨੇ ਬਾਜ਼ਾਰ 'ਚ ਗੋਲੀਬਾਰੀ ਕਰਨ ਮਗਰੋਂ ਲਾਈ ਅੱਗ, 9 ਲੋਕਾਂ ਦੀ ਦਰਦਨਾਕ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

cherry

Content Editor

Related News