ਨਿਊਜ਼ੀਲੈਂਡ ਤੇ ਆਸਟ੍ਰੇਲੀਆ ''ਚ ਇੰਝ ਮਨਾਇਆ ਜਾ ਰਿਹੈ ਨਵੇਂ ਸਾਲ ਦਾ ਜਸ਼ਨ

12/31/2017 6:59:52 PM

ਆਕਲੈਂਡ/ਸਿਡਨੀ— ਭਾਰਤ 'ਚ ਨਵੇਂ ਸਾਲ ਦੀ ਸ਼ੁਰੂਆਤ 'ਚ ਅਜੇ ਸਮਾਂ ਬਾਕੀ ਹੈ ਪਰ ਦੁਨੀਆ ਦੇ ਕਈ ਦੇਸ਼ਾਂ 'ਚ ਨਵੇਂ ਸਾਲ ਦੀ ਸ਼ੁਰੂਆਤ ਹੋ ਚੁੱਕੀ ਹੈ।

ਨਿਊਜ਼ੀਲੈਂਡ ਤੇ ਆਸਟ੍ਰੇਲੀਆ ਨੇ ਨਵੇਂ ਸਾਲ 'ਚ ਪ੍ਰਵੇਸ਼ ਕਰ ਲਿਆ ਹੈ।

ਆਕਲੈਂਡ ਤੇ ਸਿਡਨੀ 'ਚ ਨਵੇਂ ਸਾਲ ਦਾ ਜਸ਼ਨ ਮਨਾਇਆ ਜਾ ਰਿਹਾ ਹੈ। ਭਾਰਤ 'ਚ ਨਵੇਂ ਸਾਲ ਦਾ ਜਸ਼ਨ ਰਾਤ 12 ਵਜੇ ਤੋਂ ਬਾਅਦ ਸ਼ੁਰੂ ਹੋਵੇਗਾ।