ਨਿਊਜ਼ੀਲੈਂਡ : ਗੋਲੀਬਾਰੀ 'ਚ ਇਕ ਦੀ ਮੌਤ, 3 ਜ਼ਖਮੀ
Thursday, Jun 06, 2019 - 02:17 PM (IST)

ਵੈਲਿੰਗਟਨ (ਏਜੰਸੀ)— ਨਿਊਜ਼ੀਲੈਂਡ ਦੇ ਉੱਤਰੀ ਟਾਪੂ ਵਿਚ ਵੀਰਵਾਰ ਨੂੰ ਗੋਲੀਬਾਰੀ ਦੀ ਘਟਨਾ ਵਾਪਰੀ। ਇਸ ਘਟਨਾ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 3 ਹੋਰ ਜ਼ਖਮੀ ਹੋ ਗਏ। ਇਕ ਸਮਾਚਾਰ ਏਜੰਸੀ ਦੀ ਰਿਪੋਰਟ ਮੁਤਾਬਕ ਚਾਰ ਲੋਕਾਂ ਦੇ ਜ਼ਖਮੀ ਹੋਣ ਦੀ ਸੂਚਨਾ ਮਿਲਣ ਦੇ ਬਾਅਦ ਪੁਲਸ ਨੂੰ ਕਾਵਹੀਆ ਨੇੜੇ ਇਕ ਪੇਂਡੂ ਪਤੇ 'ਤੇ ਬੁਲਾਇਆ ਗਿਆ।