ਨੀਰਵ ਮੋਦੀ ਦਾ ਸਾਬਕਾ ਵਕੀਲ ਵਿਜੇ ਅਗਰਵਾਲ ਲੰਡਨ ’ਚ ਗ੍ਰਿਫ਼ਤਾਰ
Wednesday, Aug 19, 2026 - 07:11 PM (IST)
ਬਿਜ਼ਨੈੱਸ ਡੈਸਕ - ਪੀ. ਐੱਨ. ਬੀ. ਘਪਲੇ ਵਿਚ ਨੀਰਵ ਮੋਦੀ ਅਤੇ ਮੇਹੁਲ ਚੌਕਸੀ ਦੇ ਵਕੀਲ ਰਹੇ ਹਾਈ-ਪ੍ਰੋਫਾਈਲ ਕ੍ਰਿਮੀਨਲ ਵਕੀਲ ਵਿਜੇ ਅਗਰਵਾਲ ਨੂੰ ਲੰਡਨ ਦੇ ਮੇਫੇਅਰ ਇਲਾਕੇ ਵਿਚ ਬ੍ਰਿਟਿਸ਼ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਭਾਰੀ ਨਕਦੀ ਸਣੇ ਗ੍ਰਿਫ਼ਤਾਰ ਕੀਤਾ ਹੈ।
ਵਿਜੇ ਅਗਰਵਾਲ ’ਤੇ ਯੂ. ਕੇ. ਦੇ ਇਮੀਗ੍ਰੇਸ਼ਨ ਨਿਯਮਾਂ ਦੀ ਉਲੰਘਣਾ ਅਤੇ ਬਿਨਾਂ ਲੋੜੀਂਦੇ ਵਰਕ ਪਰਮਿਟ ਦੇ ਉੱਥੇ ਕੰਮ ਕਰਨ ਦਾ ਦੋਸ਼ ਹੈ। ਮੇਫੇਅਰ ਲੰਡਨ ਦੇ ਸਭ ਤੋਂ ਮਹਿੰਗੇ ਇਲਾਕਿਆਂ ਵਿਚੋਂ ਇਕ ਹੈ। ਮਈ ਵਿਚ ਮੇਫੇਅਰ ਦੇ ਮਕਾਨ ਮਾਲਕ ਨੇ ਉਸ ਦੇ ਖਿਲਾਫ਼ ਸ਼ਿਕਾਇਤ ਕੀਤੀ ਸੀ।
ਇਹ ਵੀ ਪੜ੍ਹੋ : 'ਆਉਣ ਵਾਲੀ ਹੈ ਅਸਲੀ ਤਬਾਹੀ, ਇਸ ਗਲੋਬਲ ਸੰਕਟ ਤੋਂ ਨਹੀਂ ਬਚ ਸਕੇਗਾ ਭਾਰਤ'
ਇਹ ਵੀ ਪੜ੍ਹੋ : ਮਸ਼ਹੂਰ ਪੰਜਾਬੀ ਬਾਲੀਵੁੱਡ ਗਾਇਕ ਦਾ ਡਾਕੂ ਦੇ ਨਾਂ 'ਤੇ ਰੱਖਿਆ ਸੀ ਨਾਮ, ਵਜ੍ਹਾ ਜਾਣ ਤੁਸੀਂ ਵੀ ਰਹਿ ਜਾਓਗੇ ਹੈਰਾਨ
ਇਹ ਵੀ ਪੜ੍ਹੋ : ਮਸ਼ਹੂਰ ਸੋਸ਼ਲ ਮੀਡੀਆ Influencer ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ 10.74 ਕਰੋੜ ਦੀ ਧੋਖਾਧੜੀ ਦਾ ਦੋਸ਼
ਇਹ ਵੀ ਪੜ੍ਹੋ : Tata ਨੇ ਸਿਰਫ਼ 100 ਰੁਪਏ 'ਚ ਵੇਚ ਦਿੱਤੀ ਆਪਣੀ ਕੰਪਨੀ, ਸਾਬਕਾ CM ਦੀ ਧੀ ਨੇ ਖ਼ਰੀਦੀ ਪੂਰੀ ਹਿੱਸੇਦਾਰੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
