ਸਰਹੱਦ ਪਾਰ ਕਰ ਕੇ ਦੱਖਣੀ ਕੋਰੀਆ ''ਚ ਵੜ ਆਏ ਉੱਤਰੀ ਕੋਰੀਆ ਦੇ ਜਵਾਨ, ਗੋਲ਼ੀਆਂ ਚਲਾ ਕੇ ਭਜਾਏ ਵਾਪਸ
Tuesday, Apr 08, 2025 - 03:45 PM (IST)

ਇੰਟਰਨੈਸ਼ਨਲ ਡੈਸਕ- ਉੱਤਰੀ ਕੋਰੀਆ ਦੇ ਫ਼ੌਜੀ ਸਰਹੱਦ ਪਾਰ ਦੱਖਣੀ ਕੋਰੀਆ 'ਚ ਦਾਖਲ ਹੋ ਗਏ ਸਨ, ਜਿਸ ਮਗਰੋਂ ਉਨ੍ਹਾਂ ਨੂੰ ਵਾਪਸ ਭੇਜਣ ਲਈ ਦੱਖਣੀ ਕੋਰੀਆ ਦੇ ਫ਼ੌਜੀਆਂ ਨੇ ਗੋਲ਼ੀਆਂ ਚਲਾ ਦਿੱਤੀਆਂ।
ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉੱਤਰੀ ਕੋਰੀਆ ਦੇ 10 ਦੇ ਕਰੀਬ ਫੌਜੀ ਸਰਹੱਦ ਪਾਰ ਕਰ ਕੇ ਦੱਖਣੀ ਕੋਰੀਆ 'ਚ ਦਾਖ਼ਲ ਹੋਏ ਸਨ, ਜਿਨ੍ਹਾਂ ਨੂੰ ਵਾਪਸ ਭੇਜਣ ਲਈ ਚਿਤਾਵਨੀ ਵਜੋਂ ਉਨ੍ਹਾਂ ਦੇ ਜਵਾਨਾਂ ਨੇ ਗੋਲ਼ੀਆਂ ਚਲਾ ਦਿੱਤੀਆਂ। ਉਨ੍ਹਾਂ ਅੱਗੇ ਕਿਹਾ ਕਿ ਦੱਖਣੀ ਕੋਰੀਆ ਨੇ ਉੱਤਰੀ ਕੋਰੀਆ ਦੀਆਂ ਗਤੀਵਿਧੀਆਂ 'ਤੇ ਤਿੱਖੀ ਨਜ਼ਰ ਬਣਾਈ ਹੋਈ ਹੈ।
ਇਹ ਵੀ ਪੜ੍ਹੋ- ਟਰੇਨ 'ਚ ਕਰਦੇ ਹੋ ਸਫ਼ਰ ਤਾਂ ਹੋ ਜਾਓ ਸਾਵਧਾਨ ! ਹੋਸ਼ ਉਡਾ ਦੇਵੇਗੀ ਇਹ ਖ਼ਬਰ, GRP ਨੇ ਖ਼ੁਦ ਦਿੱਤੀ ਜਾਣਕਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e