ਰੂਸ ''ਚ ਗੋਲੀਬਾਰੀ ''ਚ ਇਕ ਔਰਤ ਦੀ ਮੌਤ, ਇਕ ਜ਼ਖਮੀ
Friday, Mar 22, 2024 - 02:05 PM (IST)

ਮਾਸਕੋ (ਵਾਰਤਾ)- ਰੂਸ ਦੇ ਬੇਲਗੋਰੋਡ ਖੇਤਰ ਵਿਚ ਸ਼ੁੱਕਰਵਾਰ ਸਵੇਰੇ ਗੋਲੀਬਾਰੀ ਵਿਚ ਇਕ ਔਰਤ ਦੀ ਮੌਤ ਹੋ ਗਈ ਅਤੇ ਹੋਰ ਜ਼ਖਮੀ ਹੋ ਗਏ। ਗਵਰਨਰ ਵਿਆਚੇਸਲਾਵ ਗਲੇਡਕੋਵ ਨੇ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ: ਨਿਊਜਰਸੀ ਦੀ ਪੁਲਸ ਨੇ ਭਾਰਤੀ ਮੂਲ ਦੇ ਨੌਜਵਾਨ 'ਤੇ ਹਮਲਾ ਕਰਨ ਵਾਲੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਗਲੇਡਕੋਵ ਨੇ ਟੈਲੀਗ੍ਰਾਮ 'ਤੇ ਲਿਖਿਆ, “ਦੁਬਾਰਾ ਗੋਲਾਬਾਰੀ ਹੋਈ ਅਤੇ ਇੱਕ ਔਰਤ ਦੀ ਮੌਤ ਹੋ ਗਈ। ਮੈਂ ਮ੍ਰਿਤਕ ਔਰਤ ਦੇ ਪਰਿਵਾਰ ਅਤੇ ਦੋਸਤਾਂ ਪ੍ਰਤੀ ਡੂੰਘੀ ਹਮਦਰਦੀ ਪ੍ਰਗਟ ਕਰਦਾ ਹਾਂ। ਕੁਝ ਲੋਕ ਜ਼ਖ਼ਮੀ ਵੀ ਹੋਏ ਹਨ। ਸ਼ੁਰੂਆਤੀ ਅੰਕੜਿਆਂ ਅਨੁਸਾਰ ਤਿੰਨ ਸਿਹਤ ਸੰਭਾਲ ਸੰਸਥਾਵਾਂ ਅਤੇ ਰਿਹਾਇਸ਼ੀ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਹੈ।
ਇਹ ਵੀ ਪੜ੍ਹੋ: ED ਦੇ ਲਾਕਅੱਪ 'ਚ ਬੇਚੈਨੀ ਨਾਲ ਲੰਘੀ CM ਕੇਜਰੀਵਾਲ ਦੀ ਰਾਤ, ਘਰੋਂ ਮੰਗਵਾਈਆਂ ਦਵਾਈਆਂ ਤੇ ਕੰਬਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8