ਕਰਾਚੀ ''ਚ ਮਾਰਿਆ ਗਿਆ ਸ਼ੱਕੀ ਅੱਤਵਾਦੀ, ਪੰਜ ਗ੍ਰਿਫਤਾਰ

Tuesday, Feb 09, 2021 - 10:00 PM (IST)

ਕਰਾਚੀ ''ਚ ਮਾਰਿਆ ਗਿਆ ਸ਼ੱਕੀ ਅੱਤਵਾਦੀ, ਪੰਜ ਗ੍ਰਿਫਤਾਰ

ਇਸਲਾਮਾਬਾਦ-ਪਾਕਿਸਤਾਨੀ ਪੁਲਸ ਨੇ ਕਰਾਚੀ 'ਚ ਇਕ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨੂੰ ਨਾਕਾਮ ਕਰਦੇ ਹੋਏ ਇਕ ਸ਼ੱਕੀ ਅੱਤਵਾਦੀ ਨੂੰ ਛਾਪੇਮਾਰੀ ਦੌਰਾਨ ਮਾਰਿਆ ਗਿਆ ਅਤੇ ਪੰਜ ਸ਼ੱਕੀ ਅੱਤਵਾਦੀਆਂ ਨੂੰ ਗ੍ਰਿਫਤਾਰ ਕਰ ਲਿਆ। ਸਿੰਘ ਪੁਲਸ ਨੇ ਅੱਤਵਾਦ ਰੋਕੂ ਵਿਭਾਗ (ਸੀ.ਟੀ.ਡੀ.) ਨੇ ਦੱਸਿਆ ਕਿ ਇਹ ਘਟਨਾ ਐਤਵਾਰ ਨੂੰ ਜਿਨਾਹ ਕਾਲੋਨੀ 'ਚ ਹੋਈ।

ਇਹ ਵੀ ਪੜ੍ਹੋ -ਪਾਕਿ ਕਿਸਾਨ ਨੇਤਾ ਗ੍ਰਿਫਤਾਰ, PMLN ਪ੍ਰਧਾਨ ਬੋਲੇ-'ਇਮਰਾਨ ਤੇ ਮੋਦੀ ਕਿਸਾਨਾਂ ਦੇ ਦੁਸ਼ਮਣ'

ਸੀ.ਟੀ.ਡੀ. ਦੇ ਡਿਪਟੀ ਇੰਸਪੈਕਟਰ ਉਮਰ ਸ਼ਾਹਿਦ ਹਾਮਿਦ ਨੇ ਮੀਡੀਆ ਨੂੰ ਦੱਸਿਆ ਕਿ ਇਕ ਖੁਫੀਆ ਜਾਣਕਾਰੀ ਤੋਂ ਬਾਅਦ ਛਾਪੇਮਾਰੀ ਕੀਤੀ ਗਈ ਅਤੇ ਇਕ ਸੰਭਾਵਿਤ ਅੱਤਵਾਤੀ ਸਾਜਿਸ਼ ਨੂੰ ਨਾਕਾਮ ਕਰ ਦਿੱਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਗ੍ਰਿਫਤਾਰ ਸ਼ੱਕੀਆਂ 'ਚ ਅਗਫਾਨਿਸਤਾਨ ਦੇ ਵੀ ਲੋਕ ਹਨ।

ਇਹ ਵੀ ਪੜ੍ਹੋ -ਮਿਆਂਮਾਰ 'ਚ ਫੌਜੀ ਸਰਕਾਰ ਨੇ ਲਾਇਆ ਕਰਫਿਊ, ਇਕੱਠੇ ਹੋਣ 'ਤੇ ਲਾਈ ਪਾਬੰਦੀ

ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।

 


author

Karan Kumar

Content Editor

Related News