ਪ੍ਰਵਾਸੀਆਂ ਲਈ ਕੈਨੇਡਾ 'ਚ ਕੰਮ ਕਰਨ ਦਾ ਸੁਨਹਿਰੀ ਮੌਕਾ, ਸਰਕਾਰ ਦੇ ਰਹੀ ਹੈ 2 ਸਾਲ ਦਾ ਵੀਜ਼ਾ, ਜਲਦ ਕਰੋ ਅਪਲਾਈ

05/12/2022 12:30:38 PM

ਇੰਟਰਨੈਸ਼ਨਲ ਡੈਸਕ (ਬਿਊਰੋ)- ਕੈਨੇਡਾ ਪ੍ਰਵਾਸੀਆਂ ਲਈ ਦੁਨੀਆ ਦੇ ਸਭ ਤੋਂ ਵਧੀਆ ਦੇਸ਼ਾਂ ਵਿਚੋਂ ਇਕ ਹੈ। ਕੈਨੇਡਾ ਸਰਕਾਰ ਯੋਗਤਾ ਪ੍ਰਾਪਤ ਵਿਦਿਆਰਥੀਆਂ, ਹੁਨਰਮੰਦ ਪੇਸ਼ੇਵਰਾਂ, ਕਾਰੋਬਾਰੀਆਂ ਅਤੇ ਨਿਵੇਸ਼ਕਾਂ ਨੂੰ ਬਹੁਤ ਸਾਰੇ ਇਮੀਗ੍ਰੇਸ਼ਨ ਵਿਕਲਪ ਦੇਣ ਦੀ ਜਾਂ ਕੰਮ ਦੇਣ ਦੀ ਪੇਸ਼ਕਸ਼ ਕਰਦੀ ਰਹਿੰਦੀ ਹੈ। ਵੈਸੇ ਵੀ ਹਰ ਕੋਈ ਕੈਨੇਡਾ ਜਾ ਕੇ ਅਪਣਾ ਭਵਿੱਖ ਬਣਾਉਣਾ ਚਾਹੁੰਦਾ ਹੈ ਅਤੇ ਹੁਣ ਕੈਨੇਡਾ ਜਾਣ ਦਾ ਉਹਨਾਂ ਲਈ ਇਹ ਸੁਨਹਿਰੀ ਮੌਕਾ ਹੈ। ਫਿਰ ਚਾਹੇ ਉਹ ਕਿਸੇ ਵੀ ਫੀਲਡ ਲਈ ਕੰਮ ਕਰਦੇ ਹੋਣ।

ਇਹ ਵੀ ਪੜ੍ਹੋ: ਪਾਕਿਸਤਾਨ ਦੇ ਮੰਤਰੀ ਨੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਸਾਬਕਾ ਪਤਨੀ ਨੂੰ ਭੇਜਿਆ ਕਾਨੂੰਨੀ ਨੋਟਿਸ

ਕੈਨੇਡਾ ਸਰਕਾਰ ਨੂੰ ਖ਼ਾਸ ਕਰ ਕੇ ਪਲੰਬਰ, ਮੈਸਨ, ਇਲੈਕਟ੍ਰੀਸ਼ੀਅਨ, ਇੰਜੀਨੀਅਰ, ਕੁੱਕ, ਖਾਣਾ ਪੈਕ ਕਰਨ, ਫਲ ਪੈਕ ਕਰਨ ਜਾਂ ਡਰਾਈਵਰ, ਇਮਾਰਤਾਂ ਦੀ ਉਸਾਰੀ ਕਰਨ ਵਾਲੇ ਕਾਮਿਆਂ ਦੀ ਬਹੁਤ ਲੋੜ ਹੈ। ਸਰਕਾਰ 2 ਸਾਲ ਦਾ ਵਰਕ ਪਰਮਿਟ ਵੀਜ਼ਾ ਦੇ ਰਹੀ ਹੈ। ਇਸ ਬਾਰੇ ਵਧੇਰੇ ਜਾਣਕਾਰੀ ਲਈ ਤੁਸੀਂ ਇਸ ਨੰਬਰ (9463495889) 'ਤੇ ਸੰਪਰਕ ਕਰ ਸਕਦੇ ਹੋ। ਕੋਰੋਨਾ ਕਰ ਕੇ ਸਰਕਾਰ ਨੂੰ ਕਾਫ਼ੀ ਨੁਕਸਾਨ ਹੋਇਆ ਹੈ ਪਰ ਜਿਵੇਂ-ਜਿਵੇਂ ਕੋਰੋਨਾ ਦੀ ਲਹਿਰ ਹੁਣ ਘਟੀ ਹੈ, ਸਰਕਾਰ ਪ੍ਰਵਾਸੀਆਂ ਨੂੰ ਰਾਹਤ ਦੇ ਰਹੀ ਹੈ ਤੇ ਪ੍ਰਵਾਸੀਆਂ ਕੋਲ ਵੀ ਕੈਨੇਡਾ ਜਾ ਕੇ ਕੰਮ ਕਰਨ ਦਾ ਇਹ ਇਕ ਸੁਨਹਿਰੀ ਮੌਕਾ ਹੈ। ਜੇ ਤੁਹਾਡੇ ਵੀ ਸਾਰੇ ਦਸਤਾਵੇਜ਼ ਪੂਰੇ ਹਨ ਤੇ ਕਿਸੇ ਕਾਰਨ ਕਰਕੇ ਤੁਸੀਂ ਕੈਨੇਡਾ ਜਾਣ ਤੋਂ ਰਹਿ ਗਏ ਸੀ ਤਾਂ ਹੁਣ ਤੁਸੀਂ ਜਲਦ ਤੋਂ ਜਲਦ ਇਸ ਨੰਬਰ 'ਤੇ (7380292972) ਸੰਪਰਕ ਕਰਕੇ ਕੈਨੇਡਾ ਲਈ ਅਪਲਾਈ ਕਰ ਸਕਦੇ ਹੋ ਤੇ ਉੱਥੇ ਜਾ ਕੇ ਕੰਮ ਕਰ ਸਕਦੇ ਹੋ।

ਇਹ ਵੀ ਪੜ੍ਹੋ: ਯੂਕ੍ਰੇਨ 'ਚ ਹਫ਼ਤਾਵਾਰੀ ਕਰਫ਼ਿਊ ਖ਼ਤਮ, Indian Embassy ਨੇ ਭਾਰਤੀ ਨਾਗਰਿਕਾਂ ਨੂੰ ਦਿੱਤੀ ਇਹ ਸਲਾਹ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


cherry

Content Editor

Related News