ਫਰਾਂਸ ਦੇ 57 ਵਿਭਾਗਾਂ ਨੂੰ ਗਰਜ-ਤੂਫ਼ਾਨ ਲਈ ਆਰੇਂਜ ਅਲਰਟ ਕੀਤਾ ਜਾਰੀ
Tuesday, Jul 01, 2025 - 01:24 AM (IST)

ਇੰਟਰਨੈਸ਼ਨਲ ਡੈਸਕ : ਮੌਸਮ ਵਿਗਿਆਨ ਵਿਭਾਗ ਮੁਤਾਬਕ, ਫਰਾਂਸ ਦੇ 57 ਵਿਭਾਗਾਂ ਨੂੰ ਗਰਜ-ਤੂਫ਼ਾਨ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਹ ਚਿਤਾਵਨੀ ਸ਼ੁਰੂਆਤੀ ਗਰਮੀ ਦੀ ਲਹਿਰ ਦੇ ਸੱਤਵੇਂ ਦਿਨ ਆਈ ਹੈ, ਜਿਸ ਵਿੱਚ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਸੈਲਸੀਅਸ ਤੋਂ ਵੱਧ ਗਿਆ ਹੈ।
ਇਹ ਵੀ ਪੜ੍ਹੋ : ਪ੍ਰਵਾਸੀ ਭਾਰਤੀਆਂ ਲਈ ਖ਼ੁਸ਼ਖਬਰੀ! ਅਮਰੀਕਾ ਤੋਂ ਭਾਰਤ ਪੈਸਾ ਭੇਜਣਾ ਹੋਵੇਗਾ ਆਸਾਨ, ਟੈਕਸ 'ਚ ਮਿਲੀ ਵੱਡੀ ਰਾਹਤ
ਜਾਣਕਾਰੀ ਮੁਤਾਬਕ, ਮੌਸਮ ਵਿਭਾਗ ਨੇ ਅਹਿਤਿਆਤੀ ਸਾਰੇ ਵਿਭਾਗਾਂ ਨੂੰ ਪਹਿਲਾਂ ਹੀ ਸਾਵਧਾਨ ਕਰ ਦਿੱਤਾ ਹੈ, ਕਿਉਂਕਿ ਇਸ ਸਮੇਂ ਦੇਸ਼ ਵਿੱਚ ਗਰਮੀ ਦੀ ਲਹਿਰ ਕਾਫੀ ਸਿਖਰਾਂ 'ਤੇ ਚੱਲ ਰਹੀ ਹੈ ਅਤੇ ਤਾਪਮਾਨ ਵਿੱਚ ਇਕਦਮ ਵਾਧਾ ਦਰਜ ਕੀਤਾ ਗਿਆ ਹੈ। ਇਸ ਨੂੰ ਵੇਖਦਿਆਂ ਵਿਭਾਗ ਨੇ ਗਰਜ-ਤੂਫ਼ਾਨ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8