ਪਾਕਿ ’ਚ ਪੋਲੀਓ ਕਰਮਚਾਰੀਆਂ ਦੀ ਸੁਰੱਖਿਆ ’ਚ ਤਾਇਨਾਤ ਪੁਲਸ ਕਾਂਸਟੇਬਲ ਦੀ ਹੱਤਿਆ

Tuesday, Oct 26, 2021 - 03:31 PM (IST)

ਪਾਕਿ ’ਚ ਪੋਲੀਓ ਕਰਮਚਾਰੀਆਂ ਦੀ ਸੁਰੱਖਿਆ ’ਚ ਤਾਇਨਾਤ ਪੁਲਸ ਕਾਂਸਟੇਬਲ ਦੀ ਹੱਤਿਆ

ਪੇਸ਼ਾਵਰ (ਭਾਸ਼ਾ)-ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ਦੇ ਡੇਰਾ ਇਸਮਾਇਲ ਖਾਨ ਜ਼ਿਲੇ ’ਚ ਮੋਟਰਸਾਈਕਲ ਸਵਾਰ ਬੰਦੂਕਧਾਰੀਆਂ ਨੇ ਪੋਲੀਓ ਕਰਮਚਾਰੀਆਂ ਦੀ ਇਕ ਟੀਮ ਦੀ ਸੁਰੱਖਿਆ ’ਚ ਤਾਇਨਾਤ ਇਕ ਪੁਲਸ ਕਾਂਸਟੇਬਲ ਦੀ ਐਤਵਾਰ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। 

author

Shyna

Content Editor

Related News