ਪਾਕਿ ਦੇ ਭਾਰਤ ਦੇ ਸੀਨੀਅਰ ਡਿਪਲੋਮੈਟ ਨੂੰ ਕੀਤਾ ਤਲਬ
Wednesday, May 06, 2020 - 12:31 AM (IST)

ਇਸਲਾਮਾਬਾਦ(ਪ.ਸ.)- ਪਾਕਿਸਤਾਨ ਨੇ ਮੰਗਲਵਾਰ ਨੂੰ ਭਾਰਤ ਦੇ ਇਕ ਸੀਨੀਅਰ ਡਿਪਲੋਮੈਟਿਕ ਨੂੰ ਤਲਬ ਕਰਕੇ ਕੰਟਰੋਲ ਰੇਖਾ 'ਤੇ ਭਾਰਤੀ ਸੁਰੱਖਿਆ ਦਸਤਿਆਂ ਵਲੋਂ ਜੰਗ ਬੰਦੀ ਦੀ ਕਥਿਤ ਉਲੰਘਣਾ ਦੇ ਮਾਮਲਿਆਂ ਨੂੰ ਲੈ ਕੇ ਨਾਰਾਜ਼ਗੀ ਜਤਾਈ। ਪਾਕਿਸਤਾਨ ਦੇ ਵਿਦੇਸ਼ ਮੰਤਰਾਲਾ ਨੇ ਕਿਹਾ ਹੈ ਕਿ ਸੋਮਵਾਰ ਨੂੰ ਬਾਗਸਾਰ ਸੈਕਟਰ ਵਿਚ ਹੋਈ ਗੋਲੀਬਾਰੀ ਵਿਚ 6 ਆਮ ਨਾਗਰਿਕ ਗੰਭੀਰ ਤੌਰ 'ਤੇ ਜ਼ਖਮੀ ਹੋਏ ਹਨ।