ਭਾਰਤ ਦੇ ਐਕਸ਼ਨ ਤੋਂ ਘਬਰਾਇਆ ਪਾਕਿਸਤਾਨ, ISI ਮੁਖੀ ਅਸੀਮ ਮਲਿਕ ਨੂੰ ਬਣਾਇਆ ਰਾਸ਼ਟਰੀ ਸੁਰੱਖਿਆ ਸਲਾਹਕਾਰ

Thursday, May 01, 2025 - 03:19 AM (IST)

ਭਾਰਤ ਦੇ ਐਕਸ਼ਨ ਤੋਂ ਘਬਰਾਇਆ ਪਾਕਿਸਤਾਨ, ISI ਮੁਖੀ ਅਸੀਮ ਮਲਿਕ ਨੂੰ ਬਣਾਇਆ ਰਾਸ਼ਟਰੀ ਸੁਰੱਖਿਆ ਸਲਾਹਕਾਰ

ਇੰਟਰਨੈਸ਼ਨਲ ਡੈਸਕ : ਭਾਰਤ ਅਤੇ ਪਾਕਿਸਤਾਨ ਦਰਮਿਆਨ ਵਧਦੇ ਤਣਾਅ ਵਿਚਕਾਰ ਪਾਕਿਸਤਾਨੀ ਸਰਕਾਰ ਨੇ ਇੱਕ ਵੱਡਾ ਪ੍ਰਸ਼ਾਸਕੀ ਕਦਮ ਚੁੱਕਿਆ ਹੈ ਅਤੇ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ISI) ਦੇ ਮੁਖੀ ਲੈਫਟੀਨੈਂਟ ਜਨਰਲ ਮੁਹੰਮਦ ਅਸੀਮ ਮਲਿਕ ਨੂੰ ਤੁਰੰਤ ਪ੍ਰਭਾਵ ਨਾਲ ਰਾਸ਼ਟਰੀ ਸੁਰੱਖਿਆ ਸਲਾਹਕਾਰ (NSA) ਦਾ ਵਾਧੂ ਚਾਰਜ ਦਿੱਤਾ ਗਿਆ ਹੈ।

ਇਹ ਖ਼ਬਰ ਮੁੱਢਲੀ ਜਾਣਕਾਰੀ ਨਾਲ ਪ੍ਰਕਾਸ਼ਿਤ ਕੀਤੀ ਗਈ ਹੈ। ਇਹ ਖ਼ਬਰ ਨਵੇਂ ਵੇਰਵਿਆਂ ਨਾਲ ਛੇਤੀ ਹੀ ਅਪਡੇਟ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News