ਪਾਕਿਸਤਾਨ ਅਤੇ ਭਾਰਤ ਜੰਗਬੰਦੀ ''ਤੇ ਸਹਿਮਤ: ਇਸਹਾਕ ਡਾਰ
Saturday, May 10, 2025 - 06:02 PM (IST)

ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਿਆਨ ਮੁਤਾਬਕ ਪਾਕਿਸਤਾਨ ਅਤੇ ਤੁਰੰਤ ਪ੍ਰਭਾਵ ਨਾਲ ਜੰਗਬੰਦੀ 'ਤੇ ਸਹਿਮਤ ਹੋ ਗਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।