ਪਾਕਿ : ਕਵੇਟਾ ਨੇੜੇ ਮਸਜਿਦ 'ਚ ਧਮਾਕਾ, 4 ਲੋਕਾਂ ਦੀ ਮੌਤ ਤੇ 15 ਜ਼ਖਮੀ

08/16/2019 4:56:47 PM

ਇਸਲਾਮਾਬਾਦ (ਬਿਊਰੋ)— ਪਾਕਿਸਤਾਨ ਵਿਚ ਕਵੇਟਾ ਨੇੜੇ ਸ਼ੁੱਕਰਵਾਰ ਨੂੰ ਇਕ ਮਸਜਿਦ ਵਿਚ ਧਮਾਕਾ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਧਮਾਕੇ ਵਿਚ 4 ਲੋਕਾਂ ਦੀ ਮੌਤ ਹੋ ਗਈ ਜਦਕਿ 15 ਹੋਰ ਜ਼ਖਮੀ ਹੋ ਗਏ।

 

 

 

ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ।ਮੌਕੇ 'ਤੇ ਪੁਲਸ ਮੌਜੂਦ ਹੈ ਅਤੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ।

Vandana

This news is Content Editor Vandana