ਪਾਕਿਸਤਾਨ ਨੇ ਸੀਨੀਅਰ ਭਾਰਤੀ ਡਿਪਲੋਮੈਟ ਨੂੰ ਕੀਤਾ ਤਲਬ

Monday, May 04, 2020 - 09:34 PM (IST)

ਪਾਕਿਸਤਾਨ ਨੇ ਸੀਨੀਅਰ ਭਾਰਤੀ ਡਿਪਲੋਮੈਟ ਨੂੰ ਕੀਤਾ ਤਲਬ

ਇਸਲਾਮਾਬਾਦ- (ਏਜੰਸੀ)- ਪਾਕਿਸਤਾਨ ਨੇ ਸੋਮਵਾਰ ਨੂੰ ਇਕ ਸੀਨੀਅਰ ਭਾਰਤੀ ਡਿਪਲੋਮੈਟ ਨੂੰ ਤਲਬ ਕੀਤਾ ਅਤੇ ਉਨ੍ਹਾਂ ਸਾਹਮਣੇ ਗਿਲਗਿਤ-ਬਾਲਤਿਸਤਾਨ ਵਿਚ ਆਮ ਚੋਣਾਂ ਕਰਵਾਉਣ ਦੇ ਉਸ ਦੇ ਸੁਪਰੀਮ ਕੋਰਟ ਦੇ ਫੈਸਲੇ 'ਤੇ ਭਾਰਤ ਦੇ ਇਤਰਾਜ਼ ਨੂੰ ਬੇਬੁਨਿਆਦ ਅਤੇ ਗੁੰਮਰਾਹਕੁੰਨ ਕਰਾਰ ਦਿੱਤਾ। ਪਾਕਿ ਵਿਦੇਸ਼ ਮੰਤਰਾਲਾ ਨੇ ਇਕ ਬਿਆਨ ਵਿਚ ਕਿਹਾ ਕਿ ਸਪੱਸ਼ਟ ਰੂਪ ਨਾਲ ਦੱਸ ਦਈਏ ਕਿ ਜੰਮੂ-ਕਸ਼ਮੀਰ ਭਾਰਤ ਦਾ ਅਨਿੱਖੜਵਾਂ ਹਿੱਸਾ ਹੋਣ ਦਾ ਭਾਰਤੀ ਦੇ ਬਿਆਨ ਦਾ ਕੋਈ ਕਾਨੂੰਨੀ ਆਧਾਰ ਨਹੀਂ ਹੈ। ਉਸ ਨੇ ਕਿਹਾ ਕਿ ਜੰਮੂ-ਕਸ਼ਮੀਰ ਦਾ ਪੂਰਾ ਖੇਤਰ ਵਿਵਾਦਤ ਖੇਤਰ ਹੈ ਅਤੇ ਕੌਮਾਂਤਰੀ ਭਾਈਚਾਰੇ ਨੇ ਵੀ ਇਹ ਮੰਨ ਲਿਆ ਹੈ।


author

Sunny Mehra

Content Editor

Related News