ਬਿਸ਼ਕੇਕ ਜਾਣ ਲਈ ਮੋਦੀ ਦੇ ਜਹਾਜ਼ ਨੂੰ ਆਪਣੇ ਹਵਾਈ ਖੇਤਰ ''ਚੋਂ ਲੰਘਣ ਦੇਵੇਗਾ ਪਾਕਿ

06/11/2019 1:13:25 AM

ਲਾਹੌਰ - ਪਾਕਿਸਤਾਨ ਨੇ ਸੋਮਵਾਰ ਨੂੰ ਫੈਸਲਾ ਕੀਤਾ ਕਿ ਉਹ ਐੱਸ. ਸੀ. ਓ. ਦੀ ਬੈਠਕ 'ਚ ਸ਼ਾਮਲ ਹੋਣ ਲਈ ਕਿਰਗਿਸਤਾਨ ਦੇ ਸ਼ਹਿਰ ਬਿਸ਼ਕੇਕ ਜਾਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਹਾਜ਼ ਨੂੰ ਆਪਣੇ ਹਵਾਈ ਖੇਤਰ 'ਚੋਂ ਲੰਘਣ ਦੇਵੇਗਾ। ਸ਼ੰਘਾਈ ਸਹਿਯੋਗ ਸੰਗਠਨ (ਐੱਸ. ਸੀ. ਓ.) ਦੀ 13-14 ਜੂਨ ਨੂੰ ਹੋਣ ਵਾਲੀ ਬੈਠਕ 'ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਵੀ ਹਿੱਸਾ ਲੈਣਾ ਹੈ।


Khushdeep Jassi

Content Editor

Related News