ਗਾਜ਼ਾ ''ਚ ਜੰਗ ਦਾ ਕਹਿਰ, ਹੁਣ ਤੱਕ 58,000 ਤੋਂ ਵੱਧ ਫਲਸਤੀਨੀਆਂ ਦੀ ਮੌਤ
Sunday, Jul 13, 2025 - 06:13 PM (IST)

ਦੀਰ ਅਲ-ਬਲਾਹ (ਗਾਜ਼ਾ ਪੱਟੀ) (ਭਾਸ਼ਾ)- ਗਾਜ਼ਾ ਵਿੱਚ 21 ਮਹੀਨੇ ਜਾਰੀ ਜੰਗ ਵਿੱਚ 58,000 ਤੋਂ ਵੱਧ ਫਲਸਤੀਨੀ ਮਾਰੇ ਗਏ ਹਨ। ਸਥਾਨਕ ਸਿਹਤ ਮੰਤਰਾਲਾ ਨੇ ਇਹ ਜਾਣਕਾਰੀ ਦਿੱਤੀ। ਮੰਤਰਾਲੇ ਨੇ ਆਪਣੀ ਗਿਣਤੀ ਵਿੱਚ ਨਾਗਰਿਕਾਂ ਅਤੇ ਹਮਾਸ ਲੜਾਕਿਆਂ ਵਿੱਚ ਕੋਈ ਫਰਕ ਨਹੀਂ ਕੀਤਾ ਹੈ, ਪਰ ਕਿਹਾ ਹੈ ਕਿ ਮ੍ਰਿਤਕਾਂ ਵਿੱਚੋਂ ਅੱਧੇ ਤੋਂ ਵੱਧ ਔਰਤਾਂ ਅਤੇ ਬੱਚੇ ਹਨ।
ਪੜ੍ਹੋ ਇਹ ਅਹਿਮ ਖ਼ਬਰ-'ਸਾਡਾ ਪਰਮਾਣੂ ਪ੍ਰੋਗਰਾਮ ਹਮਲੇ ਲਈ ਨਹੀਂ ਸਗੋਂ....', ਪਾਕਿ PM ਦੇ ਬਦਲੇ ਸੁਰ
ਇਹ ਮੌਤਾਂ ਦੀ ਗਿਣਤੀ ਅਜਿਹੇ ਸਮੇਂ ਸਾਹਮਣੇ ਆਈ ਹੈ ਜਦੋਂ ਇਜ਼ਰਾਈਲ ਅਤੇ ਹਮਾਸ ਵਿਚਕਾਰ ਜੰਗਬੰਦੀ ਲਈ ਅਮਰੀਕਾ ਦੀ ਵਿਚੋਲਗੀ ਨਾਲ ਗੱਲਬਾਤ ਚੱਲ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।