ਬ੍ਰਿਟੇਨ ਦੇ ਗ੍ਰਹਿ ਮੰਤਰਾਲੇ ਬਾਹਰ ਵਿਅਕਤੀ ''ਤੇ ਚਾਕੂ ਨਾਲ ਹਮਲਾ

08/15/2019 8:58:56 PM

ਲੰਡਨ - ਬ੍ਰਿਟੇਨ ਦੇ ਗ੍ਰਹਿ ਮੰਤਰਾਲੇ ਦੇ ਬਾਹਰ ਇਕ ਵਿਅਕਤੀ 'ਤੇ ਚਾਕੂ ਨਾਲ ਹਮਲਾ ਹੋਇਆ ਹੈ, ਜਿਸ 'ਚ ਉਹ ਗੰਭੀਰ ਰੂਪ ਤੋਂ ਜ਼ਖਮੀ ਹੋ ਗਿਆ। ਪੁਲਸ ਨੇ ਜਾਣਕਾਰੀ ਦਿੱਤੀ। ਮੈਟਰੋਪੋਲੀਟਨ ਪੁਲਸ ਨੇ ਦੱਸਿਆ ਕਿ ਇਸ ਸਬੰਧ 'ਚ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਪੁਲਸ ਥਾਣੇ 'ਚ ਲਿਜਾਇਆ ਗਿਆ ਹੈ।

Khushdeep Jassi

This news is Content Editor Khushdeep Jassi