ਪੀਟਰ ਪੇਲੇਗ੍ਰਿਨੀ ਨੇ ਸਲੋਵਾਕੀਆ ਦੇ ਰਾਸ਼ਟਰਪਤੀ ਵਜੋਂ ਚੁੱਕੀ ਸਹੁੰ
Sunday, Jun 16, 2024 - 12:09 PM (IST)
ਬ੍ਰਾਤਿਸਲਾਵਾ (ਭਾਸ਼ਾ)-ਪੀਟਰ ਪੇਲੇਗ੍ਰਿਨੀ ਨੇ ਸਲੋਵਾਕੀਆ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ। ਇਹ ਸਹੁੰ ਚੁੱਕ ਸਮਾਗਮ ਸਖ਼ਤ ਸੁਰੱਖਿਆ ਦੇ ਦਰਮਿਆਨ ਆਯੋਜਿਤ ਹੋਇਆ ਕਿਉਂਕਿ ਇਕ ਮਹੀਨਾ ਪਹਿਲਾਂ ਉਨ੍ਹਾਂ ਦੇ ਕਰੀਬੀ ਸਹਿਯੋਗੀ ਅਤੇ ਪ੍ਰਧਾਨ ਮੰਤਰੀ ਰਾਬਰਟ ਫਿਕੋ ’ਤੇ ਜਾਨਲੇਵਾ ਹਮਲਾ ਕੀਤਾ ਗਿਆ ਸੀ।
ਇਹ ਵੀ ਪੜ੍ਹੋ- ਹੋਸਟਲ 'ਚ AC ਨਾ ਮਿਲਣ 'ਤੇ ਲਾਇਬ੍ਰੇਰੀ ’ਚ ਸੌਣ ਲਈ ਮਜ਼ਬੂਰ ਹੋਏ ਵਿਦਿਆਰਥੀ, ਮੈਨੇਜਮੈਂਟ ਨੂੰ ਦਿੱਤੀ ਇਹ ਚਿਤਾਵਨੀ
ਪੇਲੇਗ੍ਰਿਨੀ ਨੇ ਸੰਸਦ ਦੇ ਵਿਸ਼ੇਸ਼ ਸੈਸ਼ਨ ਨੂੰ ਆਪਣੇ ਭਾਸ਼ਣ ’ਚ ਰਾਸ਼ਟਰੀ ਏਕਤਾ ਦਾ ਸੱਦਾ ਦਿੱਤਾ। 1993 ’ਚ ਚੈਕੋਸਲੋਵਾਕੀਆ ਦੇ ਭੰਗ ਹੋਣ ਤੋਂ ਬਾਅਦ ਆਜ਼ਾਦੀ ਮਿਲਣ ਤੋਂ ਬਾਅਦ ਉਹ ਸਲੋਵਾਕੀਆ ਦੇ ਛੇਵੇਂ ਰਾਸ਼ਟਰਪਤੀ ਬਣ ਗਏ।
ਇਹ ਵੀ ਪੜ੍ਹੋ- ਧੀ ਦੇ ਵਿਆਹ ਦੀਆਂ ਤਿਆਰੀਆਂ ਦਰਮਿਆਨ ਆਸ਼ਿਆਨੇ ਨੂੰ ਲੱਗੀ ਅੱਗ, ਪਰਿਵਾਰ ਦੇ ਸੁਫ਼ਨੇ ਹੋਏ ਸੁਆਹ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8