ਰੂਸ ਪੁੱਜੇ PM ਮੋਦੀ; ਮਾਸਕੋ ''ਚ ਹੋਇਆ ਗ੍ਰੈਂਡ ਵੈਲਕਮ, ਹਵਾਈ ਅੱਡੇ ''ਤੇ ਦਿੱਤਾ ਗਿਆ ਗਾਰਡ ਆਫ ਆਨਰ
Tuesday, Jul 09, 2024 - 03:35 AM (IST)
ਇੰਟਰਨੈਸ਼ਨਲ ਡੈਸਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 22ਵੇਂ ਰੂਸ-ਭਾਰਤ ਸਾਲਾਨਾ ਸਿਖਰ ਸੰਮੇਲਨ ਲਈ ਮਾਸਕੋ ਪਹੁੰਚ ਗਏ ਹਨ। ਇੱਥੇ ਹਵਾਈ ਅੱਡੇ 'ਤੇ ਉਨ੍ਹਾਂ ਨੂੰ 'ਗਾਰਡ ਆਫ ਆਨਰ' ਦਿੱਤਾ ਗਿਆ। ਰੂਸ ਦੇ ਪਹਿਲੇ ਉਪ ਪ੍ਰਧਾਨ ਮੰਤਰੀ ਡੇਨਿਸ ਮੰਟੁਰੋਵ ਨੇ ਪ੍ਰਧਾਨ ਮੰਤਰੀ ਦਾ ਸਵਾਗਤ ਕੀਤਾ।
ਪ੍ਰਧਾਨ ਮੰਤਰੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਸੱਦੇ 'ਤੇ ਦੋ ਦਿਨਾਂ ਦੌਰੇ 'ਤੇ ਰੂਸ ਪਹੁੰਚੇ ਹਨ। ਇੱਥੇ ਪੀਐੱਮ ਰੂਸੀ ਰਾਸ਼ਟਰਪਤੀ ਦੇ ਨਾਲ 22ਵੇਂ ਰੂਸ-ਭਾਰਤ ਸਾਲਾਨਾ ਸਿਖਰ ਸੰਮੇਲਨ ਵਿਚ ਹਿੱਸਾ ਲੈਣਗੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e