ਮੈਲਬੌਰਨ ਨੂੰ ਭੇਜੀ ਗਈ ਅਨਾਰ ਦੀ ਪਹਿਲੀ ਖੇਪ

Saturday, Sep 07, 2024 - 02:08 PM (IST)

ਨਵੀਂ ਦਿੱਲੀ (ਅਨਸ) - ਭਾਰਤ ਆਪਣੇ ਫਲ-ਸਬਜ਼ੀਆਂ ਦੀ ਦੂਜੇ ਦੇਸ਼ਾਂ ’ਚ ਵੀ ਬਰਾਮਦ ਕਰ ਰਿਹਾ ਹੈ। ਇਸੇ ਕੜੀ ’ਚ ਭਾਰਤ ਨੇ ਮੁੰਬਈ ਤੋਂ ਆਸਟ੍ਰੇਲੀਆ ਦੇ ਮੈਲਬੌਰਨ ਲਈ ਅਨਾਰ ਦੀ ਪਹਿਲੀ ਖੇਪ ਭੇਜੀ ਹੈ। ਇਕ ਬਿਆਨ ’ਚ ਕਿਹਾ ਗਿਆ ਹੈ ਕਿ ਐਗਰੀਕਲਚਰ ਐਂਡ ਪ੍ਰੋਸੈੱਸਡ ਫੂਡ ਪ੍ਰੋਡਕਟਸ ਐਕਸਪੋਰਟ ਡਿਵੈਲਪਮੈਂਟ ਅਥਾਰਿਟੀ (ਏਪੀਡਾ) ਨੇ ਮੁੰਬਈ ਤੋਂ ਆਸਟ੍ਰੇਲੀਆ ਦੇ ਮੈਲਬੌਰਨ ਤੱਕ ਭਾਰਤੀ ਅਨਾਰ ਦੀ ਪਹਿਲੀ ਖੇਪ ਸਫਲਤਾਪੂਰਵਕ ਪਹੁੰਚਾ ਦਿੱਤੀ ਹੈ।

ਇਹ ਵੀ ਪੜ੍ਹੋ :     ਗਣੇਸ਼ ਚਤੁਰਥੀ ਤੋਂ ਪਹਿਲਾਂ ਅਨੰਤ ਅੰਬਾਨੀ ਨੇ ਲਾਲਬਾਗਚਾ ਰਾਜਾ ਨੂੰ ਭੇਟ ਕੀਤਾ 20 ਕਿਲੋ ਸੋਨੇ ਦਾ

ਇਹ ਵੀ ਪੜ੍ਹੋ :     ਸੋਨੇ ਦੀਆਂ ਕੀਮਤਾਂ 'ਤੇ ਵੱਡੀ ਭਵਿੱਖਬਾਣੀ, ਨਵੇਂ ਰਿਕਾਰਡ ਤੋੜ ਸਕਦੀ ਹੈ 10 ਗ੍ਰਾਮ ਸੋਨੇ ਦੀ ਕੀਮਤ!

ਵਣਜ ਅਤੇ ਉਦਯੋਗ ਮੰਤਰਾਲਾ ਮੁਤਾਬਕ ਇਹ ਸਫਲ ਬਰਾਮਦ ਨਾ ਸਿਰਫ ਕੌਮਾਂਤਰੀ ਗੁਣਵੱਤਾ ਮਿਆਰਾਂ ਨੂੰ ਪੂਰਾ ਕਰਨ ’ਚ ਭਾਰਤ ਦੀਆਂ ਸਮਰੱਥਾਵਾਂ ਨੂੰ ਦਰਸਾਉਂਦਾ ਹੈ, ਸਗੋਂ ਨਵੇਂ ਮਾਲੀਆ ਸਰੋਤਾਂ ਨੂੰ ਖੋਲ੍ਹ ਕੇ ਭਾਰਤੀ ਕਿਸਾਨਾਂ ਨੂੰ ਮਹੱਤਵਪੂਰਨ ਉਤਸ਼ਾਹ ਵੀ ਦਿੰਦਾ ਹੈ। ਮਹਾਰਾਸ਼ਟਰ , ਗੁਜਰਾਤ , ਕਰਨਾਟਕ , ਰਾਜਸਥਾਨ ਅਤੇ ਆਂਧਰਾ ਪ੍ਰਦੇਸ਼ ਵਰਗੇ ਸੂਬਿਆਂ ’ਚ ਅਨਾਰ ਦਾ ਪ੍ਰਮੁੱਖ ਉਤਪਾਦਨ ਹੁੰਦਾ ਹੈ।

ਇਹ ਵੀ ਪੜ੍ਹੋ :     ਹੁਣ Swiggy 'ਤੇ ਗੁਪਤ ਢੰਗ ਨਾਲ ਕਰ ਸਕੋਗੇ ਭੋਜਨ ਅਤੇ ਹੋਰ ਜ਼ਰੂਰੀ ਚੀਜ਼ਾਂ ਦਾ ਆਰਡਰ

ਇਹ ਵੀ ਪੜ੍ਹੋ :      ਸਰਕਾਰ ਨੇ 35 ਰੁਪਏ ਕਿਲੋ ਦੇ ਭਾਅ ’ਤੇ ਪਿਆਜ਼ ਦੀ ਵਿਕਰੀ ਕੀਤੀ ਸ਼ੁਰੂ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


Harinder Kaur

Content Editor

Related News