ਸ਼ਕਤੀਸ਼ਾਲੀ ਭੂਚਾਲ ਨਾਲ ਕੰਬੀ ਧਰਤੀ, ਘਰਾਂ ''ਚੋਂ ਬਾਹਰ ਆਏ ਲੋਕ

Thursday, Aug 14, 2025 - 10:48 AM (IST)

ਸ਼ਕਤੀਸ਼ਾਲੀ ਭੂਚਾਲ ਨਾਲ ਕੰਬੀ ਧਰਤੀ, ਘਰਾਂ ''ਚੋਂ ਬਾਹਰ ਆਏ ਲੋਕ

ਹਾਂਗਕਾਂਗ (ਵਾਰਤਾ)- ਤੜਕਸਾਰ ਵਾਰ ਫਿਰ ਸ਼ਕਤੀਸ਼ਾਲੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਅੱਜ ਮਤਲਬ ਵੀਰਵਾਰ ਨੂੰ 0438 GMT 'ਤੇ ਟੋਂਗਾ ਟਾਪੂ ਖੇਤਰ ਵਿੱਚ 6.2 ਤੀਬਰਤਾ ਦਾ ਭੂਚਾਲ ਆਇਆ। GFZ ਜਰਮਨ ਰਿਸਰਚ ਸੈਂਟਰ ਫਾਰ ਜੀਓਸਾਇੰਸਿਜ਼ ਨੇ ਇਸ ਸਬੰਧੀ ਜਾਣਕਾਰੀ ਦਿੱਤੀ। 

ਪੜ੍ਹੋ ਇਹ ਅਹਿਮ ਖ਼ਬਰ-ਵੱਡੀ ਖ਼ਬਰ : ਬੱਚਿਆਂ ਨਾਲ ਭਰੀ ਸਕੂਲ ਬੱਸ ਪਲਟੀ, ਕਈ ਵਿਦਿਆਰਥੀ ਜ਼ਖਮੀ

ਭੂਚਾਲ ਦੇ ਝਟਕਿਆਂ ਕਾਰਨ ਲੋਕ ਘਰਾਂ ਵਿਚੋਂ ਬਾਹਰ ਨਿਕਲ ਆਏ ਸਨ। ਭੂਚਾਲ ਦਾ ਕੇਂਦਰ 10.0 ਕਿਲੋਮੀਟਰ ਦੀ ਡੂੰਘਾਈ ਵਾਲਾ, ਸ਼ੁਰੂ ਵਿੱਚ 18.40 ਡਿਗਰੀ ਦੱਖਣੀ ਅਕਸ਼ਾਂਸ਼ ਅਤੇ 172.39 ਡਿਗਰੀ ਪੱਛਮੀ ਦੇਸ਼ਾਂਤਰ 'ਤੇ ਨਿਰਧਾਰਤ ਕੀਤਾ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।


author

Vandana

Content Editor

Related News