PM ਮੋਦੀ ਨਾਲ ਮੁਲਾਕਾਤ ਤੋਂ ਪਹਿਲਾਂ ਟਰੰਪ ਨੇ ਟੈਰਿਫ ਨੂੰ ਲੈ ਕੇ ਕਰ''ਤਾ ਵੱਡਾ ਐਲਾਨ

Friday, Feb 14, 2025 - 12:39 AM (IST)

PM ਮੋਦੀ ਨਾਲ ਮੁਲਾਕਾਤ ਤੋਂ ਪਹਿਲਾਂ ਟਰੰਪ ਨੇ ਟੈਰਿਫ ਨੂੰ ਲੈ ਕੇ ਕਰ''ਤਾ ਵੱਡਾ ਐਲਾਨ

ਇੰਟਰਨੈਸ਼ਨਲ ਡੈਸਕ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅੱਜ ਵਾਸਿੰਗਟਨ ਡੀਸੀ 'ਚ ਮੁਲਾਕਾਤ ਹੋਣ ਵਾਲੀ ਹੈ। 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਤੋਂ ਪਹਿਲਾਂ ਟਰੰਪ ਨੇ ਟੈਰਿਫ ਨੂੰ ਲੈ ਕੇ ਵੱਡਾ ਐਲਾਨ ਕਰ ਦਿੱਤਾ ਹੈ। ਰਾਸ਼ਟਰਪਤੀ ਟਰੰਪ ਨੇ ਅਧਿਕਾਰਤ ਤੌਰ 'ਤੇ ਪਰਸਪਰ ਟੈਰਿਫ (RECIPROCAL TARRIFFS) ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੋ ਟੈਰਿਫ ਦੂਜੇ ਦੇਸ਼ ਸਾਡੇ 'ਤੇ ਲਗਾਉਣਗੇ, ਅਸੀਂ ਵੀ ਓਹੀ ਟੈਰਿਫ ਉਨ੍ਹਾਂ 'ਤੇ ਲਗਾਵਾਂਗੇ। 


author

Rakesh

Content Editor

Related News