ਕੈਨੇਡਾ ’ਚ ਭਾਰਤੀ ਦੂਤਘਰ ਦੇ ਬਾਹਰ ਰੋਸ-ਪ੍ਰਦਰਸ਼ਨ
Sunday, Sep 21, 2025 - 01:29 PM (IST)

ਇੰਟਰਨੈਸ਼ਨਲ ਡੈਸਕ- ਕੈਨੇਡਾ ਦੇ ਵੈਨਕੂਵਰ ਵਿਚ ਭਾਰਤੀ ਦੂਤਘਰ ਦੇ ਬਾਹਰ ਖਾਲਿਸਤਾਨ ਪੱਖੀ ਸੰਗਠਨਾਂ ਨੇ ਜ਼ੋਰਦਾਰ ਰੋਸ-ਪ੍ਰਦਰਸ਼ਨ ਕੀਤਾ।
ਪ੍ਰਬੰਧਕਾਂ ਦਾ ਦੋਸ਼ ਹੈ ਕਿ ਭਾਰਤ ਸਰਕਾਰ ਕੈਨੇਡਾ ਵਿਚ ਖਾਲਿਸਤਾਨ ਸਮਰਥਕ ਸਿੱਖਾਂ ਨੂੰ ਡਰਾਉਣ-ਧਮਕਾਉਣ ਦੀ ਲਗਾਤਾਰ ਕੋਸ਼ਿਸ਼ ਕਰ ਰਹੀ ਹੈ।
ਕੈਨੇਡੀਅਨ ਪੁਲਸ ਨੇ ਪ੍ਰਦਰਸ਼ਨ ਦੌਰਾਨ ਸੁਰੱਖਿਆ ਵਧਾ ਦਿੱਤੀ ਸੀ। ਹਾਲਾਂਕਿ ਪ੍ਰਬੰਧਕਾਂ ਨੇ ਦਾਅਵਾ ਕੀਤਾ ਕਿ ਦੂਤਘਰ ਦੀ ਘੇਰਾਬੰਦੀ ਦੌਰਾਨ ਪ੍ਰਦਰਸ਼ਨ ਸ਼ਾਂਤਮਈ ਢੰਗ ਨਾਲ ਕੀਤਾ ਗਿਆ।
ਇਹ ਵੀ ਪੜ੍ਹੋ- ਚੀਕਾਂ ਮਾਰਦੀ ਰਹੀ ਨੂੰਹ ਤੇ ਹੱਸਦਾ ਰਿਹਾ ਸਹੁਰਾ ਪਰਿਵਾਰ ! ਦਾਜ ਦੇ ਲਾਲਚ 'ਚ ਸਾਰੀਆਂ ਹੱਦਾਂ ਕੀਤੀਆਂ ਪਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e