ਮਹਾਰਾਣੀ ਐਲਿਜ਼ਾਬੈਥ II ਦਾ ਕੋਵਿਡ ਟੈਸਟ ਆਇਆ ਪਾਜ਼ੇਟਿਵ

Sunday, Feb 20, 2022 - 06:05 PM (IST)

ਮਹਾਰਾਣੀ ਐਲਿਜ਼ਾਬੈਥ II ਦਾ ਕੋਵਿਡ ਟੈਸਟ ਆਇਆ ਪਾਜ਼ੇਟਿਵ

ਲੰਡਨ (ਏਜੰਸੀ): ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੈਥ II ਦਾ ਕੋਵਿਡ-19 ਟੈਸਟ ਪਾਜ਼ੇਟਿਵ ਪਾਇਆ ਗਿਆ ਹੈ। ਬਕਿੰਘਮ ਪੈਲੇਸ ਨੇ ਐਤਵਾਰ ਨੂੰ ਇਸ ਗੱਲ ਦੀ ਪੁਸ਼ਟੀ ਕੀਤੀ।ਸਮਾਚਾਰ ਏਜੰਸੀ ਸ਼ਿਨਹੂਆ ਨੇ ਪੈਲੇਸ ਦੁਆਰਾ ਜਾਰੀ ਬਿਆਨ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਮਹਾਰਾਣੀ ਹਲਕੇ ਠੰਡ ਵਰਗੇ ਲੱਛਣਾਂ ਦਾ ਅਨੁਭਵ ਕਰ ਰਹੀ ਹੈ ਪਰ ਆਉਣ ਵਾਲੇ ਹਫ਼ਤੇ ਵਿਚ ਵਿੰਡਸਰ ਵਿਖੇ ਹਲਕੀ ਡਿਊਟੀ ਜਾਰੀ ਰੱਖਣ ਦੀ ਉਮੀਦ ਕਰਦੀ ਹੈ।

ਪੜ੍ਹੋ ਇਹ ਅਹਿਮ ਖ਼ਬਰ- ਕੋਰੋਨਾ ਦਾ ਕਹਿਰ, ਸਰਹੱਦ ਮੁੜ ਖੋਲ੍ਹਣ ਤੋਂ ਪਹਿਲਾਂ ਆਸਟ੍ਰੇਲੀਆ 'ਚ 15 ਹਜ਼ਾਰ ਤੋਂ ਵਧੇਰੇ ਮਾਮਲੇ ਦਰਜ


author

Vandana

Content Editor

Related News