ਪਾਕਿਸਤਾਨ ''ਚ ਸੜਕ ਹਾਦਸਾ , ਇਕੋ ਪਰਿਵਾਰ ਦੇ 6 ਮੈਂਬਰਾਂ ਦੀ ਮੌਤ

Saturday, Aug 17, 2024 - 10:53 AM (IST)

ਪਿਸ਼ਾਵਰ- ਉੱਤਰ-ਪੱਛਮੀ ਪਾਕਿਸਤਾਨ 'ਚ ਇਕ ਗੱਡੀ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ ਇਕੋ ਪਰਿਵਾਰ ਦੇ 6 ਮੈਂਬਰਾਂ ਦੀ ਮੌਤ ਹੋ ਗਈ ਅਤੇ 9 ਹੋਰ ਜ਼ਖ਼ਮੀ ਹੋ ਗਏ।ਇਹ ਘਟਨਾ ਵੀਰਵਾਰ ਨੂੰ ਖੈਬਰ ਪਖਤੂਨਖਵਾ ਸੂਬੇ ਦੀ ਸਵਾਤ ਘਾਟੀ ਦੇ ਚੁਪਰਿਯਾਲ ਇਲਾਕੇ 'ਚ ਵਾਪਰੀ। ਇਕ ਪਰਿਵਾਰ ਦੇ 14 ਮੈਂਬਰ ਇਕ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ ਕਿ ਪਹਾੜੀ ਇਲਾਕੇ 'ਚ ਇਕ ਖਤਰਨਾਕ ਮੋੜ ’ਤੇ ਗੱਡੀ ਬੇਕਾਬੂ ਹੋ ਗਈ।

ਇਹ ਖ਼ਬਰ ਵੀ ਪੜ੍ਹੋ -ਦਿੱਲੀ ਹਾਈਕੋਰਟ ਨੇ 'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਦੇ ਪੱਖ 'ਚ ਸੁਣਾਇਆ ਫੈਸਲਾ, ਜਾਣੋ ਕੀ ਹੈ ਮਾਮਲਾ

ਬਚਾਅ ਅਤੇ ਮੈਡੀਕਲ ਟੀਮਾਂ ਦੇ ਮੈਂਬਰ ਮੌਕੇ 'ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਦਿੱਤੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Priyanka

Content Editor

Related News