ਹੁਣ ਮਰਦਾਨਾ ਕਮਜ਼ੋਰੀ ਦਿਨਾਂ 'ਚ ਹੋਵੇਗੀ ਦੂਰ, ਸਰਦੀਆਂ 'ਚ ਬਸ ਅਪਣਾ ਲਓ ਇਹ ਕਾਰਗਰ ਸ਼ਾਹੀ ਨੁਸਖ਼ਾ

Thursday, Jan 23, 2025 - 09:14 AM (IST)

ਹੁਣ ਮਰਦਾਨਾ ਕਮਜ਼ੋਰੀ ਦਿਨਾਂ 'ਚ ਹੋਵੇਗੀ ਦੂਰ, ਸਰਦੀਆਂ 'ਚ ਬਸ ਅਪਣਾ ਲਓ ਇਹ ਕਾਰਗਰ ਸ਼ਾਹੀ ਨੁਸਖ਼ਾ

ਜਲੰਧਰ : ਪੁਰਸ਼ਾਂ 'ਚ ਕਈ ਤਰ੍ਹਾਂ ਦੀਆਂ ਸੈਕਸ ਸਮੱਸਿਆਵਾਂ (Sexual Problems) ਵੇਖੀਆਂ ਜਾਂਦੀਆਂ ਹਨ। ਸੈਕਸੁਅਲ ਡਿਸੀਜ਼ ਹੋਣ ਨਾਲ ਵਿਆਹੁਤਾ ਜ਼ਿੰਦਗੀ 'ਚ ਵੀ ਪਰੇਸ਼ਾਨੀਆਂ ਆਉਣ ਲੱਗਦੀਆਂ ਹਨ। ਰਿਸ਼ਤੇ ਟੁੱਟਣ ਦਾ ਵੀ ਡਰ ਬਣਿਆ ਰਹਿੰਦਾ ਹੈ। ਅਕਸਰ ਪੁਰਸ਼ਾਂ 'ਚ ਮਰਦਾਨਾ ਕਮਜ਼ੋਰੀ ਵਿਆਹ ਤੋਂ ਬਾਅਦ ਹੀ ਪਤਾ ਲੱਗਦੀ ਹੈ ਪਰ ਹੋ ਸਕਦਾ ਹੈ ਕਿ ਇਹ ਸਮੱਸਿਆ ਤੁਹਾਨੂੰ ਪਹਿਲਾਂ ਤੋਂ ਹੀ ਹੋਵੇ। ਕਈ ਵਾਰ ਡਿਪਰੈਸ਼ਨ, ਸਟਰੈੱਸ, ਨਸ਼ੇ ਕਰਨ ਜਾਂ ਬਚਪਨ 'ਚ ਕੀਤੀਆਂ ਵਧੇਰੇ ਗਲਤੀਆਂ (ਹਸਤਮੈਥੁਨ) ਨਾਲ ਵੀ ਪੁਰਸ਼ਾਂ 'ਚ ਇਹ ਸਮੱਸਿਆ ਹੋ ਜਾਂਦੀ ਹੈ।

ਹਾਲਾਂਕਿ, ਸਮਾਂ ਰਹਿੰਦਿਆਂ ਇਨ੍ਹਾਂ ਸੈਕਸੁਅਲ ਸਮੱਸਿਆਵਾਂ ਦਾ ਪਤਾ ਚੱਲ ਜਾਵੇ ਤਾਂ ਇਲਾਜ ਕਰਵਾਉਣਾ ਬਹੁਤ ਆਸਾਨ ਹੋ ਜਾਂਦਾ ਹੈ। ਮਰਦਾਂ ਨੂੰ ਇਨ੍ਹਾਂ ਸਮੱਸਿਆਂ ਦਾ ਜਲਦੀ ਇਲਾਜ ਕਰ ਲੈਣਾ ਚਾਹੀਦਾ ਹੈ ਕਿਉਂਕਿ ਇਸਦਾ ਅਸਰ ਤੁਹਾਡੇ ਵਿਆਹੁਤਾ ਜੀਵਨ ਨੂੰ ਖੰਡਰ ਬਣਾਉਣ ਦਾ ਕੰਮ ਕਰਦਾ ਹੈ। ਕਈ ਲੋਕ ਸ਼ਰਮਿੰਦਗੀ ਕਾਰਨ ਇਸਦਾ ਇਲਾਜ ਨਹੀਂ ਕਰਵਾਉਂਦੇ ਜਿਸ ਕਾਰਨ ਇਹ ਸਮੱਸਿਆ ਹੋਰ ਵੀ ਗੰਭੀਰ ਹੋ ਜਾਂਦੀ ਹੈ।

ਇਹ ਖ਼ਬਰ ਵੀ ਪੜ੍ਹੋ : ਜੇ ਤੁਹਾਡੀ ਮਰਦਾਨਾ ਤਾਕਤ ਘੱਟ ਹੋ ਰਹੀ ਹੈ ਤਾਂ ਤੁਹਾਨੂੰ ਵੀ ਇਹ ਜ਼ਰੂਰ ਪੜ੍ਹਨਾ ਚਾਹੀਦੈ

ਇਨ੍ਹਾਂ ਕਾਰਨਾਂ ਤੋਂ ਪੈਦਾ ਹੋਇਆਂ ਸਮੱਸਿਆਵਾਂ ਨੂੰ ਸਿਰਫ਼ ਤੇ ਸਿਰਫ਼ ਆਯੁਰਵੈਦਿਕ ਔਸ਼ਧੀਆਂ ਤੇ ਕੁਦਰਤੀ ਤਰੀਕੇ ਨਾਲ ਹੀ ਹਮੇਸ਼ਾ ਲਈ ਠੀਕ ਕੀਤਾ ਜਾ ਸਕਦਾ ਹੈ। ਇਨ੍ਹਾਂ ਸਮੱਸਿਆਵਾਂ ਨੂੰ ਠੀਕ ਕਰਨ ਲਈ ਇੱਕੋ ਸ਼ਰਤ ਇਹ ਹੈ- ਸਾਰੀਆਂ ਜੜ੍ਹੀ-ਬੂਟੀਆਂ ਅਤੇ ਭਸਮਾਂ ਦਾ ਅਸਲੀ ਤੇ ਸ਼ੁੱਧ ਹੋਣਾ। ਮਰਦਾਨਾ ਕਮਜ਼ੋਰੀ ਲਈ ਹੇਠ ਲਿਖਿਆ ਨੁਸਖ਼ਾ ਤੁਸੀਂ ਖੁਦ ਵੀ ਬਣਾ ਸਕਦੇ ਹੋ, ਪਰ ਬਣਾਉਣ ਤੋਂ ਪਹਿਲਾਂ ਜੜੀ ਬੂਟੀਆਂ ਤੇ ਭਸਮਾਂ ਦੀ ਪੁਸ਼ਟੀ ਕਰ ਲੈਣਾ ਬਹੁਤ ਜ਼ਰੂਰੀ ਹੈ। ਇਹ ਨੁਸਖ਼ਾ ਤੁਸੀਂ 'ਰੌਸ਼ਨ ਹੈਲਥ ਕੇਅਰ' ਦੇ ਤਜਰਬੇਕਾਰ ਡਾਕਟਰਾਂ ਕੋਲੋਂ ਵੀ ਬਣਵਾ ਸਕਦੇ ਹੋ। ਅਸੀਂ ਰੋਗੀ ਦੀ ਉਮਰ, ਉਸ ਦੀ ਤਾਸੀਰ, ਹਾਰਮੋਨਜ਼ ਤੇ ਕਮਜ਼ੋਰੀ ਨੂੰ ਧਿਆਨ 'ਚ ਰੱਖ ਕੇ ਇਹ ਦੇਸੀ ਨੁਸਖ਼ਾ ਤਿਆਰ ਕਰ ਦੇ ਦਿੰਦੇ ਹਾਂ।

ਸਰਦੀਆਂ ਲਈ ਖ਼ਾਸ ਸ਼ਾਹੀ ਨੁਸਖ਼ਾ

PunjabKesari

ਨੋਟ- ਬਾਹਰਲੇ ਮੁਲਕਾਂ 'ਚ ਰਹਿੰਦੇ ਨੌਜਵਾਨ ਤੇ ਬਜ਼ੁਰਗ ਵੀਰ ਫ਼ੋਨ 'ਤੇ ਆਪਣੇ ਰੋਗ ਦੀ ਜਾਣਕਾਰੀ ਦੇ ਕੇ ਸਾਡੇ ਕੋਲੋਂ ਇਹ ਦੇਸੀ ਨੁਸਖ਼ਾ ਬਣਵਾ ਸਕਦੇ ਹਨ। ਦਵਾਈ ਵਿਦੇਸ਼ ਭੇਜਣ ਦਾ ਖ਼ਾਸ ਪ੍ਰਬੰਧ ਹੈ। ਵਧੇਰੇ ਜਾਣਕਾਰੀ ਲਈ ਤੁਸੀਂ ਰੌਸ਼ਨ ਹੈਲਥ ਕੇਅਰ ਦੇ ਹੈਲਪਲਾਈਨ ਨੰਬਰ +91-73473-07214 'ਤੇ ਫ਼ੋਨ ਕਰ ਕੇ ਮੁਫ਼ਤ 'ਚ ਸਲਾਹ ਮਸ਼ਵਰਾ ਕਰ ਸਕਦੇ ਹੋ।

ਮਰਦਾਨਾ ਸਮੱਸਿਆਵਾਂ ਨੂੰ ਕੰਟਰੋਲ ਕਰਨ ਲਈ ਇਨ੍ਹਾਂ ਗੱਲਾਂ ਵੱਲ ਧਿਆਨ ਦੇ ਕੇ ਕਮਜ਼ੋਰੀ ਦੂਰ ਕਰ ਸਕਦੇ ਹੋ
ਕਿਸੇ ਵੀ ਅੰਦਰੂਨੀ ਕਮਜ਼ੋਰੀ ਜਾਂ ਮਰਦਾਨਾ ਸਮੱਸਿਆਵਾਂ ਨੂੰ ਦੂਰ ਕਰਨ ਲਈ ਬੁਰੀਆਂ ਆਦਤਾਂ ਨੂੰ ਛੱਡਣਾ ਹੋਵੇਗਾ। ਖਾਣ-ਪੀਣ ’ਚ ਵਧੇਰੇ ਪੌਸ਼ਟਿਕ ਤੱਤਾਂ ਦਾ ਸੇਵਨ ਕਰੋ, ਘਿਓ, ਮੱਖਣ, ਪਨੀਰ ਅਤੇ ਦੁੱਧ ਤੋਂ ਬਣੀਆਂ ਚੀਜ਼ਾਂ ਦਾ ਜ਼ਿਆਦਾ ਸੇਵਨ ਕਰੋ। ਸ਼ਰਾਬ, ਸਿਗਰਟ ਅਤੇ ਤੰਬਾਕੂ ਤੋਂ ਦੂਰ ਰਹੋ। ਕਿਸੇ ਵੀ ਪ੍ਰਕਾਰ ਦਾ ਨਸ਼ਾ ਨਾ ਕਰੋ। ਵਧੇਰੇ ਹਸਤਮੈਥੁਨ ਜਾਂ ਸੰਭੋਗ ਤੋਂ ਬਚੋ। ਸਵੇਰ ਵੇਲੇ ਸੈਰ, ਕਸਰਤ ਜਾਂ ਯੋਗਾ ਜ਼ਰੂਰ ਕਰੋ। ਜੰਕ ਫੂਡ ਅਤੇ ਫਾਸਟ ਫੂਡ ਦਾ ਵਧੇਰੇ ਸੇਵਨ ਨਾ ਕਰੋ। ਅਖਰੋਟ, ਬਦਾਮ, ਕਾਜੂ, ਕਿਸ਼ਮਿਸ਼, ਮੌਸਮ ਅਨੁਸਾਰ ਫਲ-ਫਰੂਟ, ਸਬਜ਼ੀਆਂ ਦੀ ਵਰਤੋਂ ਕਰੋ। ਇਸ ਤੋਂ ਇਲਾਵਾ ਘਰ ਦਾ ਬਣਿਆ ਹੀ ਸਾਫ-ਸੁਥਰਾ ਖਾਣਾ ਖਾਓ ਅਤੇ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਹੋਣ ’ਤੇ ਆਯੁਰਵੇਦ ਜ਼ਰੂਰ ਅਪਣਾਓ। 

ਇਹ ਖ਼ਬਰ ਵੀ ਪੜ੍ਹੋ : ਪੁਰਾਣਾ ਰੇਸ਼ਾ, ਜ਼ੁਕਾਮ, ਸਾਹ ਦੀ ਐਲਰਜੀ, ਦਮਾ-ਅਸਥਮਾ 'ਚ ਵਰਦਾਨ ਸਾਬਿਤ ਹੋ ਰਹੀ ਇਹ ਦੇਸੀ ਦਵਾਈ

ਸਰਦੀਆਂ 'ਚ 4 ਗੁਣਾ ਤਾਕਤ ਵਧਾਓ
ਆਯੁਰਵੇਦ ਵਿਸ਼ਵ ਦੀ ਸਭ ਤੋਂ ਪ੍ਰਾਚੀਨ ਚਿਕਿਤਸਾ ਪ੍ਰਣਾਲੀ ਹੈ, ਜਿਸ ਨਾਲ ਬਿਨਾਂ ਕਿਸੇ ਸਾਈਡ-ਇਫੈਕਟ ਤੋਂ ਰੋਗ ਨੂੰ ਜੜ੍ਹ ਤੋਂ ਠੀਕ ਕੀਤਾ ਜਾ ਸਕਦਾ ਹੈ। ਦੇਸ਼ਾਂ-ਵਿਦੇਸ਼ਾਂ ਵਿੱਚ ਅਣਗਿਣਤ ਮਰੀਜ਼ ਇਨ੍ਹਾਂ ਦੇ ਆਯੁਰਵੈਦਿਕ ਨੁਸਖਿਆਂ ਦਾ ਲਾਭ ਉਠਾ ਰਹੇ ਹਨ। ‘‘ਰੌਸ਼ਨ ਹੈਲਥ ਕੇਅਰ’’ ’ਚ ਸੈਕਸੋਲਾਜਿਸਟ ਆਯੁਰਵੈਦਿਕ ਡਾਕਟਰ ਪੁਰਸ਼ਾਂ ਦੀਆਂ ਮਰਦਾਨਾ ਸਮੱਸਿਆਵਾਂ ਸਬੰਧੀ ਆਯੁਰਵੈਦਿਕ ਜੜ੍ਹੀ-ਬੂਟੀਆਂ ਅਤੇ ਕੀਮਤੀ ਭਸਮਾਂ ਦੁਆਰਾ ਸ਼ੁੱਧ ਇਲਾਜ ਕਰਦੇ ਹਨ ਜਿਵੇਂ- ਜੋਸ਼ ਦੀ ਕਮੀ, ਸ਼ੀਘਰਪਤਨ, ਧਾਂਤੂ ਰੋਗ, ਰੁਕਾਵਟ ਦੀ ਕਮੀ, ਸ਼ਕਤੀ ਦੀ ਘਾਟ, ਪਿਸ਼ਾਬ ਨਾਲ ਜਾਂ ਬਾਅਦ ’ਚ ਵੀਰਜ ਦਾ ਗਿਰਨਾ, ਵੀਰਜ ਦਾ ਪਤਲਾਪਨ, ਮਸਾਨੇ ਦੀ ਗਰਮੀ, ਨਸਾਂ ’ਚ ਢਿੱਲਾਪਨ, ਟੇਢਾਪਨ, ਘੱਟ ਸ਼ੁਕਰਾਣੂ ਸਮੱਸਿਆ, ਉਤੇਜਨਾ ਦੀ ਕਮੀ, ਜ਼ਿਆਦਾ ਸੰਭੋਗ ਜਾਂ ਹਸਤਮੈਥੁਨ ਕਰਨ ਨਾਲ ਸੈਕਸ ਕਮਜ਼ੋਰੀ, ਸੰਭੋਗ ਦੀ ਇੱਛਾ ਘੱਟ ਜਾਣਾ, ਸ਼ੂਗਰ, ਬੀ.ਪੀ., ਵਧੇਰੇ ਦਵਾਈਆਂ ਦੇ ਸੇਵਨ ਜਾਂ ਵੱਧ ਰਹੀ ਉਮਰ ਕਾਰਨ ਆਈ ਪੁਰਸ਼ਾਂ ’ਚ ਮਰਦਾਨਾ ਕਮਜ਼ੋਰੀ, ਨਪੁੰਸਕਤਾ ਜਾਂ ਨਾਮਰਦੀ ਹੋਣਾ।

ਇਹ ਖ਼ਬਰ ਵੀ ਪੜ੍ਹੋ : ਮਰਦਾਨਾ ਕਮਜ਼ੋਰੀ 'ਚ ਸੋਨੇ 'ਤੇ ਸੁਹਾਗਾ ਹੋ ਰਿਹੈ ਇਹ ਖ਼ਾਸ ਦੇਸੀ ਇਲਾਜ

ਸ਼ੂਗਰ ਤੇ ਵਧ ਰਹੀ ਉਮਰ ਕਾਰਨ ਪੁਰਸ਼ਾਂ 'ਚ ਆਈ ਤਾਕਤ ਦੀ ਕਮੀ?
ਪੁਰਸ਼ਾਂ 'ਚ ਸ਼ੂਗਰ ਕਾਰਨ ਮਰਦਾਨਾ ਕਮਜ਼ੋਰੀ ਹੋਣਾ ਕੁਦਰਤੀ ਹੈ। ਵਧੇਰੇ ਉਮਰ ਕਾਰਨ ਜਾਂ ਸ਼ੂਗਰ ਕਾਰਨ ਪੁਰਸ਼ਾਂ 'ਚ ਨਸਾਂ ਦੀ ਕਮਜ਼ੋਰੀ ਹੋ ਜਾਂਦੀ ਹੈ ਤੇ ਯੌਨ ਇੱਛਾ ਵੀ ਘੱਟ ਹੋਣ ਲੱਗਦੀ ਹੈ, ਜਿਸ ਦਾ ਅਸਰ ਸੈਕਸ ਲਾਈਫ 'ਤੇ ਪੈਂਦਾ ਹੈ। ਇਸ ਕਾਰਨ ਪੁਰਸ਼ਾਂ 'ਚ ਅਨੇਕ ਤਰ੍ਹਾਂ ਦੀਆਂ ਯੌਨ ਸਮੱਸਿਆਵਾਂ (Sexual Weakness) ਵੀ ਦੇਖਣ ਨੂੰ ਮਿਲਦੀਆਂ ਹਨ, ਜਿਵੇਂ:- ਨਸਾਂ ਚ ਕਮਜ਼ੋਰੀ ਜਾਂ ਢਿੱਲਾਪਣ ਹੋਣਾ, ਸ਼ੀਘਰ ਪਤਨ ਰੁਕਾਵਟ ਦੀ ਕਮੀ, ਸੰਭੋਗ 'ਚ ਇੱਛਾ ਦੀ ਕਮੀ, ਤਾਕਤ ਅਤੇ ਜੋਸ਼ ਦੀ ਘਾਟ, ਨਪੁੰਨਸਕਤਾ ਅਤੇ ਹੋਰ ਮਰਦਾਨਾ ਸਮੱਸਿਆਵਾਂ। ਸ਼ੂਗਰ ਰੋਗੀਆਂ ਅਤੇ ਬਜ਼ੁਰਗ ਵੀਰਾਂ ਲਈ ਆਯੁਰਵੇਦ ਦੀਆਂ ਬਹੁਤ ਹੀ ਕੀਮਤੀ ਜੜ੍ਹੀ-ਬੂਟੀਆਂ ਅਤੇ ਭਸਮਾਂ ਨਾਲ ਤਿਆਰ ਕੀਤਾ ਇਕ ਕਾਮਯਾਬ ਆਯੁਰਵੈਦਿਕ ਨੁਸਖਾ, ਖੋਈ ਹੋਈ ਸਰੀਰਕ ਅਤੇ ਮਰਦਾਨਾ ਤਾਕਤ ਹਾਸਲ ਕਰੋ। ਪਹਿਲੇ ਕੋਰਸ ਨਾਲ ਹੀ ਅਸਰ ਦੇਖੋ। ਹਜ਼ਾਰਾਂ ਮਰੀਜ਼ ਇਸ ਦੇਸੀ ਦਵਾਈ ਦਾ ਲਾਭ ਉਠਾ ਰਹੇ ਹਨ। ਨੋਟ - ਦਵਾਈ ਗੁਪਤ ਰੂਪ 'ਚ ਘਰ ਬੈਠੇ ਮੰਗਵਾਓ।

ਇਹ ਖ਼ਬਰ ਵੀ ਪੜ੍ਹੋ : ਪੁਰਾਣਾ ਰੇਸ਼ਾ, ਜ਼ੁਕਾਮ, ਸਾਹ ਦੀ ਐਲਰਜੀ, ਦਮਾ-ਅਸਥਮਾ 'ਚ ਵਰਦਾਨ ਸਾਬਿਤ ਹੋ ਰਹੀ ਇਹ ਦੇਸੀ ਦਵਾਈ

ਇਨ੍ਹਾਂ ਸਮੱਸਿਆਵਾਂ ਤੋਂ ਇਲਾਵਾ

ਪੁਰਾਣੀ ਤੋਂ ਪੁਰਾਣੀ ਬਵਾਸੀਰ (Piles), ਲਕੋਰੀਆ (ਸਫੇਦ ਪਾਣੀ) (Leukorrhea), ਜੋੜਾਂ ਦੇ ਦਰਦ (Joint Pains), ਮੋਟਾਪਾ (Obesity), ਵਜ਼ਨ ਨਾ ਵਧਣਾ (Weight Gain), ਘੱਟ ਸ਼ੁਕਰਾਣੂ ਸਮੱਸਿਆ (Low Sperm Count), ਸ਼ੂਗਰ (Diabetes), ਚਮੜੀ ਰੋਗ (Skin Allergy) ਨਪੁੰਸਕਤਾ (Impotency) ਵਰਗੀਆਂ ਸਮੱਸਿਆਵਾਂ ਨੂੰ ਜੜ੍ਹੋਂ ਖਤਮ ਕਰਨ ਲਈ ਤੁਸੀਂ ਇਕ ਵਾਰ ‘‘ਰੌਸ਼ਨ ਹੈਲਥ ਕੇਅਰ’’ ਨਾਲ ਜ਼ਰੂਰ ਸਲਾਹ ਕਰੋ। ਦਵਾਈ ਦੇਸ਼-ਵਿਦੇਸ਼ ਭੇਜਣ ਦਾ ਪ੍ਰਬੰਧ ਹੈ।

ਇਹ ਖ਼ਬਰ ਵੀ ਪੜ੍ਹੋ : ਹੁਣ ਮਰਦਾਨਾ ਕਮਜ਼ੋਰੀ ਦਿਨਾਂ 'ਚ ਹੋਵੇਗੀ ਦੂਰ, ਬਸ ਆਯੂਰਵੈਦਿਕ ਜੜੀ ਬੂਟੀਆਂ ਦਾ ਵਰਤੋ ਇਹ ਕਾਮਯਾਬ ਦੇਸੀ ਨੁਸਖਾ

ਤੰਦਰੁਸਤ ਅਤੇ ਨਿਰੋਗੀ ਜੀਵਨ ਦਾ ਆਧਾਰ ਹੈ- ਆਯੁਰਵੇਦ
ਪੁਰਸ਼ਾਂ ਦੇ ਗੁਪਤ ਰੋਗਾਂ ਦੇ ਆਯੁਰਵੈਦਿਕ ਇਲਾਜ ਲਈ ਇਕ ਵਾਰ ‘‘ਰੌਸ਼ਨ ਹੈਲਥ ਕੇਅਰ, ਰੇਲਵੇ ਰੋਡ Opp. Hotel AGI INN ਜਲੰਧਰ (ਪੰਜਾਬ)’’ ਨਾਲ ਜ਼ਰੂਰ ਸੰਪਰਕ ਕਰੋ। ਸਾਡੇ ਆਯੁਰਵੈਦਿਕ ਸੈਂਟਰ ਵਿਚ ਤਜਰਬੇਕਾਰ ਡਾਕਟਰ ਪੁਰਸ਼ਾਂ ਦੀਆਂ ਹਰ ਤਰ੍ਹਾਂ ਦੀਆਂ ਮਰਦਾਨਾ ਸਮੱਸਿਆਵਾਂ ਰੋਗੀ ਦੀ ਉਮਰ, ਰੋਗ, ਤਸੀਰ ਤੇ ਮੌਸਮ ਮੁਤਾਬਕ ਅਸਰਦਾਇਕ ਜੜ੍ਹੀ-ਬੂਟੀਆਂ ਅਤੇ ਭਸਮਾਂ ਤੋਂ ਤਿਆਰ ਕੀਤੀਆਂ ਆਯੁਰਵੈਦਿਕ ਔਸ਼ਧੀਆਂ ਨਾਲ ਤਸੱਲੀਬਖਸ ਇਲਾਜ ਕਰਦੇ ਹਨ ਤਾਂ ਜੋ ਰੋਗੀ ਨੂੰ ਆਪਣੀ ਸਮੱਸਿਆ ਤੋਂ ਹਮੇਸ਼ਾ ਲਈ ਛੁਟਕਾਰਾ ਮਿਲ ਸਕੇ। ਸਾਡੇ ਸੈਂਟਰ ਵਿਚ ਗੱਲਬਾਤ ਨੂੰ ਬਿਲਕੁਲ ਗੁਪਤ ਰੱਖਿਆ ਜਾਂਦਾ ਹੈ। ਜਿਹੜੇ ਮੇਰੇ ਵੀਰ ਹਰ ਥਾਂ ਤੋਂ ਦਵਾਈਆਂ ਖਾ ਕੇ ਨਿਰਾਸ਼ ਹੋ ਚੁੱਕੇ ਹਨ, ਉਹ ਇਕ ਵਾਰ ਜ਼ਰੂਰ ਸਲਾਹ ਲਓ। ਸਾਡਾ ਵਾਅਦਾ ਹੈ ਕਿ ਤੁਸੀਂ ਨਿਰਾਸ਼ ਨਹੀਂ ਹੋਵੋਗੇ।

ਨੋਟ– ਆਪਣੇ ਨਜ਼ਦੀਕੀ ਸ਼ਹਿਰ ਦਵਾਈ ਮੰਗਵਾਉਣ ਲਈ ਫੋਨ ਕਰੋ। ਹੈਲਪਲਾਈਨ ਨੰਬਰ : +91-73473-07214+91-73407-12004. ਬਾਹਰਲੇ ਮੁਲਕਾਂ ਵਾਲੇ ਨਿਰਾਸ਼ ਰੋਗੀ Whatsapp/ਵਟਸਐਪ 'ਤੇ ਵੀ ਕਾਲ ਕਰ ਸਕਦੇ ਹਨ। ਵਧੇਰੇ ਜਾਣਕਾਰੀ ਜਾਂ ਆਨਲਾਈਨ ਦਵਾਈ ਮੰਗਵਾਉਣ ਲਈ ਇਸ ਲਿੰਕ https://roshanhealthcare.com/ ’ਤੇ ਕਲਿੱਕ ਕਰੋ।


author

Rakesh

Content Editor

Related News