ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੇ ਲਈ ਕੋਰੋਨਾ ਵੈਕਸੀਨ ਦੀ ਦੂਜੀ ਖ਼ੁਰਾਕ

Wednesday, Apr 14, 2021 - 07:01 PM (IST)

ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੇ ਲਈ ਕੋਰੋਨਾ ਵੈਕਸੀਨ ਦੀ ਦੂਜੀ ਖ਼ੁਰਾਕ

ਮਾਸਕੋ (ਵਾਰਤਾ) : ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੇ ਕੋਰੋਨਾ ਵਾਇਰਸ ਵੈਕਸੀਨ ਦੀ ਦੂਜੀ ਖ਼ੁਰਾਕ ਬੁੱਧਵਾਰ ਨੂੰ ਲੈ ਲਈ। ਰੂਸ ਦੀ ਸੰਸਦ ਕਮੇਟੀ ਸਪੂਤਨਿਕ ਨੇ ਇਹ ਜਾਣਕਾਰੀ ਦਿੱਤੀ। 

ਪੁਤਿਨ ਨੇ ਵੈਕਸੀਨ ਦੀ ਦੂਜੀ ਖ਼ੁਰਾਕ ਲੈਣ ਦੇ ਬਾਅਦ ਕਿਹਾ, ‘ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਮੈਂ ਇਸ ਆਡੀਟੋਰੀਅਮ ਵਿਚ ਆਉਣ ਤੋਂ ਪਹਿਲਾਂ ਵੈਕਸੀਨ ਦੀ ਦੂਜੀ ਖ਼ੁਰਾਕ ਲਈ ਹੈ। ਮੈਨੂੰ ਉਮੀਦ ਹੈ ਕਿ ਸਭ ਕੁੱਝ ਠੀਕ ਰਹੇਗਾ। ਮੈਂ ਇਸ ਬਾਰੇ ਪੂਰਾ ਭਰੋਸਾ ਹੈ।’


author

cherry

Content Editor

Related News