ਰੂਸ ਦੀਆਂ ਅਗਲੇ 30 ਦਿਨਾਂ ’ਚ ਸਪੁਤਨਿਕ-ਵੀ ਦੀਆਂ 40 ਲੱਖ ਖੁਰਾਕਾਂ ਤਿਆਰ ਕਰਨ ਦੀ ਯੋਜਨਾ

Monday, Jan 11, 2021 - 07:38 PM (IST)

ਰੂਸ ਦੀਆਂ ਅਗਲੇ 30 ਦਿਨਾਂ ’ਚ ਸਪੁਤਨਿਕ-ਵੀ ਦੀਆਂ 40 ਲੱਖ ਖੁਰਾਕਾਂ ਤਿਆਰ ਕਰਨ ਦੀ ਯੋਜਨਾ

ਮਾਸਕੋ-ਰੂਸ ਦੀਆਂ ਅਗਲੇ 30 ਦਿਨਾਂ ’ਚ ਕੋਰੋਨਾ ਵਾਇਰਸ ਲਈ ਅਸਰਦਾਰ ਵੈਕਸੀਨ ਸਪੁਤਨਿਕ-ਵੀ ਦੀਆਂ 40 ਲੱਖ ਖੁਰਾਕਾਂ ਤਿਆਰ ਕਰਨ ਦੀ ਯੋਜਨਾ ਹੈ। ਵੈਕਸੀਨ ਤਿਆਰ ਕਰਨ ਵਾਲੇ ਖੋਜਕਰਤਾ ਕੇਂਦਰ ਦੇ ਮੁਖੀ ਐਲਗਜ਼ੈਡਰ ਗਿੰਟਸਬਰਗ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਗਿੰਟਰਬਰਗ ਨੇ ਕਿਹਾ ਕਿ ਸਾਨੂੰ ਉਮੀਦ ਹੈ ਕਿ ਅਗਲੇ ਇਕ ਮਹੀਨੇ ’ਚ ਅਸੀਂ ਕੋਰੋਨਾ ਵੈਕਸੀਨ ਸਪੁਤਨਿਕ ਵੀ ਦੀਆਂ 40 ਲੱਖ ਡੋਜ਼ ਤਿਆਰ ਕਰਨਗੇ।

ਇਹ ਵੀ ਪੜ੍ਹੋ -ਕੈਪੀਟਲ ਹਿੰਸਾ ’ਚ ਮਰਨ ਵਾਲਿਆਂ ਲਈ ਪੋਪ ਨੇ ਕੀਤੀ ਪ੍ਰਾਥਨਾ, ਸ਼ਾਂਤੀ ਕਾਇਮ ਕਰਨ ਦੀ ਕੀਤੀ ਅਪੀਲ

ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।


author

Karan Kumar

Content Editor

Related News