ਕੈਨੇਡਾ ਵਿਖੇ ਸੰਦੀਪ ਭੱਟੀ ਨੂੰ ਸਮਾਜ ਲਈ ਚੰਗੀਆਂ ਸੇਵਾਵਾਂ ਬਦਲੇ ਕੀਤਾ ਗਿਆ ਸਨਮਾਨਿਤ

Thursday, Aug 31, 2023 - 01:17 PM (IST)

ਕੈਨੇਡਾ ਵਿਖੇ ਸੰਦੀਪ ਭੱਟੀ ਨੂੰ ਸਮਾਜ ਲਈ ਚੰਗੀਆਂ ਸੇਵਾਵਾਂ ਬਦਲੇ ਕੀਤਾ ਗਿਆ ਸਨਮਾਨਿਤ

ਇੰਟਰਨੈਸ਼ਨਲ ਡੈਸਕ- ਕੈਨੇਡਾ ਵਿਚ ਪੰਜਾਬੀ ਮੂਲ ਦੇ ਪੱਤਰਕਾਰ ਸੰਦੀਪ ਭੱਟੀ ਨੂੰ ਸਨਮਾਨਿਤ ਕੀਤਾ ਗਿਆ। ਸੰਦੀਪ ਨੂੰ ਇਹ ਸਨਮਾਨ ਬ੍ਰੈਂਪਟਨ ਈਸਟ ਤੋਂ ਸੰਸਦ ਮੈਂਬਰ ਮਨਿੰਦਰ ਸਿੱਧੂ ਨੇ ਪ੍ਰਦਾਨ ਕੀਤਾ। ਇੱਥੇ ਦੱਸ ਦਈਏ ਕਿ ਕਿੱਤੇ ਤੋਂ ਪੱਤਰਕਾਰ ਸੰਦੀਪ ਭੱਟੀ ਨੂੰ ਸਮਾਜ ਲਈ ਚੰਗੀਆਂ ਸੇਵਾਵਾਂ ਬਦਲੇ ਕੁਈਨ ਐਲਿਜ਼ਾਬੇਥ ਦੂਜੀ ਦੇ ਪਲੇਟੀਨਮ ਜੁਬਲੀ ਕਮਿਊਨਿਟੀ ਸਰਵਿਸ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਸੰਦੀਪ ਨੂੰ ਮਿਲੇ ਇਸ ਸਨਮਾਨ ਨਾਲ ਭਾਈਚਾਰੇ ਵੱਲੋਂ ਵੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਹੈ।

PunjabKesari

PunjabKesari

PunjabKesari

ਪੜ੍ਹੋ ਇਹ ਅਹਿਮ ਖ਼ਬਰ-ਮਹਾਰਾਣੀ ਕੈਮਿਲਾ ਨੇ ਭਾਰਤੀ ਮੂਲ ਦੀ ਬ੍ਰਿਟਿਸ਼ ਜਾਸੂਸ ਨੂਰ ਇਨਾਇਤ ਦਾ ਕੀਤਾ 'ਸਨਮਾਨ' (ਤਸਵੀਰਾਂ)


ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News