ਸੰਤ ਸੀਚੇਵਾਲ ਦਾ ਵੈਨਕੂਵਰ ਏਅਰਪੋਰਟ ''ਤੇ ਨਿੱਘਾ ਸਵਾਗਤ

Saturday, Jul 05, 2025 - 07:44 PM (IST)

ਸੰਤ ਸੀਚੇਵਾਲ ਦਾ ਵੈਨਕੂਵਰ ਏਅਰਪੋਰਟ ''ਤੇ ਨਿੱਘਾ ਸਵਾਗਤ

ਵੈਨਕੂਵਰ  (ਮਲਕੀਤ ਸਿੰਘ)- ਉੱਘੇ ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਕੈਨੇਡਾ ਫੇਰੀ ਦੇ ਵੱਖ-ਵੱਖ ਪੜਾਵਾਂ ਤਹਿਤ ਵੈਨਕੂਵਰ ਪਹੁੰਚੇ| ਜਿੱਥੇ ਉਨ੍ਹਾਂ ਦੇ ਸਨੇਹੀਆ ਵੱਲੋਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ|  ਸਵਾਗਤ ਕਰਨ ਵਾਲਿਆਂ ਵਿੱਚ ਗੁਰਦੀਪ ਸਿੰਘ, ਗੁਰਨਾਮ ਸਿੰਘ ਬੋਪਰਾਏ, ਮਨਜੀਤ ਸਿੰਘ, ਸੁਖਵਿੰਦਰ ਸਿੰਘ ਬੋਪਾਰਾਏ, ਪਰਮਜੀਤ ਕੌਰ ਬੋਪਾਰਾਏ ਅਤੇ ਬਲਵੀਰ ਸਿੰਘ ਦੇ ਨਾਮ ਜ਼ਿਕਰਯੋਗ ਹਨ| ਆਪਣੀ ਇਸ ਫੇਰੀ ਦੌਰਾਨ ਸੰਤ ਸੀਚੇਵਾਲ ਵੈਨਕੂਵਰ, ਸਰੀ ਅਤੇ ਹੋਰਨਾਂ ਨੇੜਲੇ ਇਲਾਕਿਆਂ 'ਚ ਤੈਅਸ਼ੁਦਾ ਪ੍ਰੋਗਰਾਮਾਂ 'ਚ ਹਾਜ਼ਰੀ ਭਰਨਗੇ।

ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਅਚਨਚੇਤ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।


author

Vandana

Content Editor

Related News