ਅਮਰੀਕੀ ਸੂਬੇ ਜਾਰਜੀਆ ’ਚ ਗੋਲ਼ੀਬਾਰੀ, 4 ਦੀ ਮੌਤ
Saturday, May 06, 2023 - 12:11 AM (IST)

ਵਾਸ਼ਿੰਗਟਨ (ਯੂ. ਐੱਨ. ਆਈ.) : ਅਮਰੀਕੀ ਸੂਬੇ ਜਾਰਜੀਆ 'ਚ ਵੀਰਵਾਰ ਨੂੰ ਕਈ ਹਿੰਸਕ ਘਟਨਾਵਾਂ ਵਿੱਚ 4 ਲੋਕਾਂ ਦੀ ਮੌਤ ਹੋ ਗਈ।
ਸਥਾਨਕ ਮੀਡੀਆ ਨੇ ਅਧਿਕਾਰੀਆਂ ਦੇ ਹਵਾਲੇ ਤੋਂ ਦੱਸਿਆ ਕਿ ਮੋਲਟਰੀ ਸ਼ਹਿਰ 'ਚ ਇਕ ਵਿਅਕਤੀ ਨੇ ਖੁਦ ਨੂੰ ਗੋਲ਼ੀ ਮਾਰਨ ਤੋਂ ਪਹਿਲਾਂ 3 ਬਾਲਗਾਂ ਦੀ ਹੱਤਿਆ ਕਰ ਦਿੱਤੀ।
ਇਹ ਵੀ ਪੜ੍ਹੋ : ਨਾਈਜੀਰੀਆ ’ਚ ਸੁਰੱਖਿਆ ਫੋਰਸਾਂ ਦੀ ਮੁਹਿੰਮ ’ਚ 40 ਅੱਤਵਾਦੀ ਢੇਰ
ਕੋਲਕਵਿਟ ਕਾਊਂਟੀ ਕੋਰੋਨਰ ਵੇਰਲਿਨ ਬ੍ਰਾਕ ਦੇ ਹਵਾਲੇ ਤੋਂ ਪ੍ਰਕਾਸ਼ਿਤ ਰਿਪੋਰਟ 'ਚ ਕਿਹਾ ਗਿਆ ਹੈ ਕਿ ਦੋਸ਼ੀ ਦੇ ਨਾਂ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ। ਉਸ ਨੇ ਆਪਣੀ ਮਾਂ ਤੇ ਦਾਦੀ ਦੀ ਹੱਤਿਆ ਕੀਤੀ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।