ਜਰਮਨੀ ਦੇ ਸਟੇਡ ''ਚ ਗੋਲੀਬਾਰੀ, 5 ਲੋਕਾਂ ਦੀ ਮੌਤ
Monday, Jun 29, 2026 - 05:53 PM (IST)
ਬਰਲਿਨ (ਏਪੀ) ਉੱਤਰੀ ਜਰਮਨੀ ਦੇ ਕਸਬੇ ਸਟੇਡ ਵਿੱਚ ਸੋਮਵਾਰ ਨੂੰ ਗੋਲੀਬਾਰੀ ਦੀ ਘਟਨਾ ਵਾਪਰੀ। ਇਸ ਗੋਲੀਬਾਰੀ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਜਰਮਨ ਨਿਊਜ਼ ਏਜੰਸੀ ਡੀਪੀਏ ਨੇ ਪੁਲਿਸ ਦੇ ਹਵਾਲੇ ਨਾਲ ਦੱਸਿਆ ਕਿ ਇਸ ਮਾਮਲੇ ਵਿਚ ਇੱਕ ਸ਼ੱਕੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਪੜ੍ਹੋ ਇਹ ਅਹਿਮ ਖ਼ਬਰ- ਕੈਨੇਡਾ ਤੇ NZ ਨੇ ਪੰਜਾਬੀਆਂ ਨੂੰ ਦਿੱਤਾ ਵੱਡਾ ਝਟਕਾ ! 'ਸ਼ਰਨ' ਮੰਗਣ ਵਾਲਿਆਂ ਦੀਆਂ ਅਰਜ਼ੀਆਂ ਧੜਾਧੜ ਹੋ ਰਹੀਆਂ ਰੱਦ
ਘਟਨਾ ਬਾਰੇ ਹੋਰ ਜਾਣਕਾਰੀ ਤੁਰੰਤ ਉਪਲਬਧ ਨਹੀਂ ਹੈ। ਪੁਲਿਸ ਨੇ ਦੱਸਿਆ ਕਿ ਉਹ ਕਸਬੇ ਦੇ ਕੇਂਦਰ ਤੋਂ ਬਾਹਰ ਇੱਕ ਖੇਤਰ ਵਿੱਚ ਇੱਕ ਵੱਡੀ ਕਾਰਵਾਈ ਕਰ ਰਹੇ ਹਨ। ਸਟੇਡ ਵਿੱਚ ਲਗਭਗ 50,000 ਵਸਨੀਕ ਹਨ ਅਤੇ ਇਹ ਹੈਮਬਰਗ ਦੇ ਪੱਛਮ ਵਿੱਚ ਸਥਿਤ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
