ਸ਼ਿਕਾਗੋ ‘ਚ ਪੁਲਸ ਦੇ ਆਫਿਸ ’ਚ ਚੱਲੀਆਂ ਤਾਬੜਤੋੜ ਗੋਲ਼ੀਆਂ

09/27/2022 1:20:14 AM

ਇੰਟਰਨੈਸ਼ਨਲ ਡੈਸਕ : ਸ਼ਿਕਾਗੋ ਸ਼ਹਿਰ ਦੇ ਪੱਛਮ ’ਚ ਸਥਿਤ ਇਕ ਪੁਲਸ ਆਫਿਸ ’ਚ ਸੋਮਵਾਰ ਨੂੰ ਇਕ ਵਿਅਕਤੀ ਨੂੰ ਗੋਲੀ ਮਾਰੀ ਗਈ ਅਤੇ ਸ਼ਿਕਾਗੋ ਪੁਲਸ ਦਾ ਇਕ ਅਧਿਕਾਰੀ ਵੀ ਜ਼ਖ਼ਮੀ ਹੋ ਗਿਆ ਹੈ। ਪੁਲਸ ਦੇ ਬੁਲਾਰੇ ਟੌਮ ਹਰਨ ਨੇ ਵੀ.ਜੀ.ਐੱਨ-ਟੀ.ਵੀ. ਨੂੰ ਦੱਸਿਆ ਕਿ ਦੁਪਹਿਰ ਤੋਂ ਪਹਿਲਾਂ ਹੋਮਨ ਸਕੁਏਅਰ ’ਚ ਇਮਾਰਤ ’ਤੇ ਤਾਬੜਤੋੜ ਗੋਲ਼ੀਆਂ ਚਲਾਈਆਂ ਗਈਆਂ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਕੈਬਨਿਟ ਵੱਲੋਂ ਪੰਚਾਇਤਾਂ ਨੂੰ ਸਾਂਝੀ ਜ਼ਮੀਨ ਦੇ ਮਾਲਕੀ ਹੱਕ ਦੇਣ ਦੇ ਐਕਟ ’ਚ ਸੋਧ ਨੂੰ ਪ੍ਰਵਾਨਗੀ ਸਣੇ ਕਈ ਫ਼ੈਸਲੇ

ਸ਼ਿਕਾਗੋ ਫਾਇਰ ਵਿਭਾਗ ਦੇ ਅਨੁਸਾਰ ਪੁਲਸ ਅਧਿਕਾਰੀ ਨੂੰ ਸਥਿਰ ਹਾਲਤ ’ਚ ਸਿਨਾਈ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਇਕ ਹੋਰ ਵਿਅਕਤੀ ਨੂੰ ਗੰਭੀਰ ਹਾਲਤ ’ਚ ਕਿਸੇ ਹੋਰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਉਸ ਨੂੰ ਇਕ ਗੋਲੀ ਲੱਗੀ ਹੈ।

ਇਹ ਖ਼ਬਰ ਵੀ ਪੜ੍ਹੋ : ਗੈਂਗਸਟਰ ਗੋਲਡੀ ਬਰਾੜ ਨੇ ਬਦਲਿਆ ਟਿਕਾਣਾ, 10 ਯੂਟਿਊਬ ਚੈਨਲਾਂ ’ਤੇ ਕੇਂਦਰ ਦੀ ਵੱਡੀ ਕਾਰਵਾਈ, ਪੜ੍ਹੋ Top 10


Manoj

Content Editor

Related News