ਹੋਲੀ ਨੂੰ ਸਮਰਪਿਤ ਸ਼ਿਆਮ ਫਾਲਗੁਨ ਮਹਾਉਤਸਵ ਮੇਲਾ 28 ਨੂੰ ਮਨਾਇਆ ਜਾਵੇਗਾ, ਤਿਆਰੀਆਂ ਮੁਕੰਮਲ

Monday, Feb 23, 2026 - 09:25 AM (IST)

ਹੋਲੀ ਨੂੰ ਸਮਰਪਿਤ ਸ਼ਿਆਮ ਫਾਲਗੁਨ ਮਹਾਉਤਸਵ ਮੇਲਾ 28 ਨੂੰ ਮਨਾਇਆ ਜਾਵੇਗਾ, ਤਿਆਰੀਆਂ ਮੁਕੰਮਲ

ਵੈਨਕੂਵਰ (ਮਲਕੀਤ ਸਿੰਘ) : ਰੰਗਾਂ ਦੇ ਤਿਉਹਾਰ ਹੋਲੀ ਨੂੰ ਸਮਰਪਿਤ ਸ਼੍ਰੀ ਸਿਆਮ ਫਾਲਗੁਨ ਮਹਾਉਤਸਵ ਮੇਲਾ ਸਰੀ ਦੇ ਲਕਸ਼ਮੀ ਨਾਰਾਇਣ ਮੰਦਰ ਵਿੱਚ 28 ਫਰਵਰੀ ਨੂੰ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ ਅਤੇ ਇਸ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਇਹ ਵੀ ਪੜ੍ਹੋ : ਬ੍ਰੈਂਪਟਨ 'ਚ 8 ਮਾਰਚ ਨੂੰ ਧੂਮਧਾਮ ਨਾਲ ਮਨਾਇਆ ਜਾਵੇਗਾ ‘ਰੰਗੋਲੀ ਰਾਜਸਥਾਨ’

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਪਾਲੀ ਜੈਨ ਅਤੇ ਅਨਿਲ ਸਿੰਘਾਲ ਨੇ ਦੱਸਿਆ ਕਿ ਸ੍ਰੀ ਸ਼ਿਆਮ ਸੇਵਾ ਫਾਊਂਡੇਸ਼ਨ ਬੀਸੀ ਦੇ ਪ੍ਰਬੰਧਾਂ ਹੇਠ ਕਰਵਾਏ ਜਾ ਰਹੇ ਇਸ ਨਿਰੋਲ ਧਾਰਮਿਕ ਮੇਲੇ ਵਿੱਚ ਮਸ਼ਹੂਰ ਭਜਨ ਮੰਡਲੀਆਂ ਵੱਲੋਂ ਦੁਪਹਿਰ 1 ਵਜੇ ਤੋਂ ਰਾਤ 8 ਵਜੇ ਤੱਕ ਭਜਨਾਂ ਦਾ ਗੁਣਗਾਣ ਕਰ ਕੇ ਹਾਜ਼ਰ ਸ਼ਰਧਾਲੂਆਂ ਨੂੰ ਨਿਹਾਲ ਕੀਤਾ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News