ਤੁਰਕੀ: ਰੇਤ ਨਾਲ ਭਰੇ ਟਰੱਕ ਨੇ ਸਵਾਰੀਆਂ ਨਾਲ ਭਰੀ ਬੱਸ ਨੂੰ ਮਾਰੀ ਟੱਕਰ, 6 ਲੋਕਾਂ ਦੀ ਮੌਤ

Saturday, Sep 02, 2023 - 01:44 PM (IST)

ਤੁਰਕੀ: ਰੇਤ ਨਾਲ ਭਰੇ ਟਰੱਕ ਨੇ ਸਵਾਰੀਆਂ ਨਾਲ ਭਰੀ ਬੱਸ ਨੂੰ ਮਾਰੀ ਟੱਕਰ, 6 ਲੋਕਾਂ ਦੀ ਮੌਤ

ਅੰਕਾਰਾ (ਵਾਰਤਾ)- ਤੁਰਕੀ ਦੇ ਦੱਖਣ-ਪੱਛਮੀ ਡੇਨਿਜ਼ਲੀ ਸ਼ਹਿਰ ਵਿਚ ਇਕ ਬੱਸ ਹਾਦਸੇ ਵਿਚ 6 ਲੋਕਾਂ ਦੀ ਮੌਤ ਹੋ ਗਈ ਅਤੇ 43 ਹੋਰ ਜ਼ਖ਼ਮੀ ਹੋ ਗਏ। ਹੈਬਰ ਟੀਵੀ ਚੈਨਲ ਨੇ ਸ਼ਨੀਵਾਰ ਨੂੰ ਆਪਣੀ ਰਿਪੋਰਟ 'ਚ ਇਹ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ: ਸਿੰਗਾਪੁਰ 'ਚ ਭਾਰਤੀ ਮੂਲ ਦੇ ਥਰਮਨ ਨੇ ਜਿੱਤੀ ਰਾਸ਼ਟਰਪਤੀ ਚੋਣ, PM ਮੋਦੀ ਨੇ ਦਿੱਤੀ ਵਧਾਈ

ਰਿਪੋਰਟ ਮੁਤਾਬਕ ਇਹ ਘਟਨਾ ਉਦੋਂ ਵਾਪਰੀ, ਜਦੋਂ ਰੇਤ ਨਾਲ ਭਰਿਆ ਟਰੱਕ ਬੇਕਾਬੂ ਹੋ ਕੇ ਬੱਸ ਨਾਲ ਟਕਰਾ ਗਿਆ। ਇਸ ਹਾਦਸੇ ਵਿਚ 6 ਲੋਕਾਂ ਦੀ ਮੌਤ ਹੋ ਗਈ ਅਤੇ 43 ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਘਟਨਾ ਵਾਲੀ ਥਾਂ 'ਤੇ ਡਾਕਟਰ, ਫਾਇਰਫਾਈਟਰ ਅਤੇ ਬਚਾਅ ਕਰਮਚਾਰੀ ਬਚਾਅ ਕਾਰਜਾਂ 'ਚ ਲੱਗੇ ਹੋਏ ਹਨ।

ਇਹ ਵੀ ਪੜ੍ਹੋ: ਚਿਲੀ 'ਚ ਟਰੇਨ ਨੇ ਮਿੰਨੀ ਬੱਸ ਨੂੰ ਮਾਰੀ ਟੱਕਰ, 6 ਲੋਕਾਂ ਦੀ ਦਰਦਨਾਕ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

cherry

Content Editor

Related News