ਅਮਰੀਕਾ ਦੇ ਸੈਕ੍ਰਾਮੈਂਟੋ 'ਚ ਗੋਲੀਬਾਰੀ ਦੌਰਾਨ 6 ਦੀ ਮੌਤ ਤੇ 9 ਜ਼ਖਮੀ

Sunday, Apr 03, 2022 - 06:48 PM (IST)

ਅਮਰੀਕਾ ਦੇ ਸੈਕ੍ਰਾਮੈਂਟੋ 'ਚ ਗੋਲੀਬਾਰੀ ਦੌਰਾਨ 6 ਦੀ ਮੌਤ ਤੇ 9 ਜ਼ਖਮੀ

ਸੈਕ੍ਰਾਮੈਂਟੋ-ਅਮਰੀਕਾ ਦੇ ਸੂਬੇ ਕੈਲੀਫੋਨਰੀਆ ਦੀ ਰਾਜਧਾਨੀ ਸੈਕ੍ਰਾਮੈਂਟੇ ਦੇ ਬੀਜ਼ੀ ਇਲਾਕੇ 'ਚ ਗੋਲੀਬਾਰੀ ਦੌਰਾਨ 6 ਲੋਕਾਂ ਦੀ ਮੌਤ ਹੋ ਗਈ ਅਤੇ 9 ਜ਼ਖਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਸੈਕ੍ਰਾਮੈਂਟੋ ਪੁਲਸ ਵਿਭਾਗ ਨੇ ਕਿਹਾ ਕਿ ਐਤਵਾਰ ਸਵੇਰੇ ਗੋਲੀਬਾਰੀ ਦੀ ਘਟਨਾ ਵਾਪਰੀ।

ਇਹ ਵੀ ਪੜ੍ਹੋ : ਸਥਿਤੀ ਚਾਹੇ ਜੋ ਵੀ ਹੋਵੇ, ਮਿਆਂਮਾਰ ਦਾ ਸਮਰਥਨ ਜਾਰੀ ਰੱਖਾਂਗੇ : ਚੀਨ

ਟਵਿੱਟਰ 'ਤੇ ਸਾਂਝੀ ਕੀਤੀ ਗਈ ਇਕ ਵੀਡੀਓ 'ਚ ਲੋਕ ਸੜਕਾਂ 'ਤੇ ਭੱਜਦੇ ਹੋਏ ਦਿਖਾਈ ਦਿੰਦੇ ਹਨ ਜਦਕਿ ਪਿੱਠਭੂਮੀ 'ਚ ਗੋਲੀਆਂ ਚੱਲਣ ਦੀਆਂ ਆਵਾਜ਼ਾਂ ਆ ਰਹੀਆਂ ਸਨ। ਪੁਲਸ ਨੇ ਘਟਨਾ ਦੇ ਬਾਰੇ 'ਚ ਫ਼ਿਲਹਾਲ ਕੋਈ ਜਾਣਕਾਰੀ ਨਹੀਂ ਦਿੱਤੀ ਹੈ ਪਰ ਇਕ ਟਵੀਟ 'ਚ ਕਿਹਾ ਕਿ ਘਟਨਾ ਵਾਲੀ ਥਾਂ 'ਤੇ ਵੱਡੀ ਗਿਣਤੀ 'ਚ ਪੁਲਸ ਬਲ ਤਾਇਨਾਤ ਕੀਤੀ ਗਈ ਹੈ।

ਇਹ ਵੀ ਪੜ੍ਹੋ : ਥਾਣੇ ’ਚ ਬੱਕਰੀ ਚੋਰੀ ਹੋਣ ਦੀ ਰਿਪੋਰਟ ਲਿਖਾਉਣ ਗਿਆ, ਬਾਹਰੋਂ ਮੋਟਰਸਾਈਕਲ ਚੋਰੀ (ਵੀਡੀਓ)

ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Karan Kumar

Content Editor

Related News