ਬ੍ਰਾਜ਼ੀਲ ’ਚ ਛੋਟਾ ਜਹਾਜ਼ ਹਾਦਸਾਗ੍ਰਸਤ, 12 ਲੋਕਾਂ ਦੀ ਮੌਤ

Tuesday, Oct 31, 2023 - 12:16 PM (IST)

ਬ੍ਰਾਜ਼ੀਲ ’ਚ ਛੋਟਾ ਜਹਾਜ਼ ਹਾਦਸਾਗ੍ਰਸਤ, 12 ਲੋਕਾਂ ਦੀ ਮੌਤ

ਰੀਓ ਡੀ ਜੇਨੇਰੀਓ, (ਏ. ਪੀ.)- ਬ੍ਰਾਜ਼ੀਲ ਦੇ ਅਮੇਜ਼ਨ ਖੇਤਰ ’ਚ ਐਤਵਾਰ ਸਵੇਰੇ ਇਕ ਛੋਟਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ’ਚ ਸਵਾਰ 12 ਲੋਕਾਂ ਦੀ ਮੌਤ ਹੋ ਗਈ। ਗਵਰਨਰ ਗਲੈਡਸਨ ਕੈਮਲੀ ਦੇ ਪ੍ਰੈੱਸ ਦਫਤਰ ਅਨੁਸਾਰ, ਜਹਾਜ਼ ਏਕਰ ਸੂਬੇ ਦੀ ਰਾਜਧਾਨੀ ਰੀਓ ਬ੍ਰੈਂਕੋ ’ਚ ਮੁੱਖ ਹਵਾਈ ਅੱਡੇ ਨੇੜੇ ਹਾਦਸਾਗ੍ਰਸਤ ਹੋਇਆ। ਹਾਦਸੇ ਦੀ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ, ਜਿਸ ’ਚ ਜੰਗਲ ’ਚ ਜਹਾਜ਼ ਦਾ ਮਲਬਾ ਸੜਦਾ ਦਿਖਾਈ ਦੇ ਰਿਹਾ ਹੈ।

ਪੜ੍ਹੋ ਇਹ ਅਹਿਮ ਖ਼ਬਰ-ਨਾਈਜੀਰੀਆ 'ਚ 104 ਯਾਤਰੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, 17 ਲੋਕਾਂ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


author

Vandana

Content Editor

Related News