ਕੈਨੇਡਾ ''ਚ ਬੀਚ ਤੋਂ ਮਿਲਿਆ ਪੰਜ ਫੁੱਟ ਲੰਬਾ ਸੱਪ

Sunday, Jun 29, 2025 - 12:09 PM (IST)

ਕੈਨੇਡਾ ''ਚ ਬੀਚ ਤੋਂ ਮਿਲਿਆ ਪੰਜ ਫੁੱਟ ਲੰਬਾ ਸੱਪ

ਵੈਨਕੂਵਰ (ਮਲਕੀਤ ਸਿੰਘ)- ਕੈਨੇਡਾ ਦੇ ਬ੍ਰਿਟਿਸ਼ ਕਲੰਬੀਆ ਸੂਬੇ ਦੇ ਕੋਮੈਕਸ ਟਾਪੂ ਨੇੜਲੇ ਮਰੈਕਲ ਬੀਚ ਪ੍ਰਾਂਤ ਪਾਰਕ ਚ ਜੰਗਲਾਤ ਵਿਭਾਗ ਦੇ ਮੁਲਾਜ਼ਮਾਂ ਨੂੰ ਇੱਕ ਪੰਜ ਫੁੱਟ ਸੱਪ ਮਿਲਿਆ ਹੈ। ਇਹ ਸੱਪ ਬੋਆ ਬਤਰੀ ਜਾਤੀ ਨਾਲ ਸੰਬੰਧਿਤ ਹੈ। ਫਿਲਹਾਲ ਇਸ ਦੀ ਦੇਖਭਾਲ ਲਈ ਪਸ਼ੂ ਕਲਿਆਣ ਸੰਸਥਾ ਦੇ ਹਵਾਲੇ ਕਰ ਦਿੱਤਾ ਗਿਆ ਹੈ। ਜੰਗਲਾਤ ਅਧਿਕਾਰੀਆਂ ਵੱਲੋਂ ਇਸ ਸਬੰਧੀ ਹੋਰ ਖੋਜ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਅਹਿਮ ਖ਼ਬਰ-ਸਰਕਾਰੀ ਅਧਿਕਾਰੀਆਂ ਲਈ ਨਵੇਂ ਹੁਕਮ ਜਾਰੀ, ਲੱਗੀਆਂ ਕਈ ਪਾਬੰਦੀਆਂ 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।


author

Vandana

Content Editor

Related News