ਸਮਾਜ ਸੇਵੀ ਵੇਦ ਸ਼ਰਮਾ ਨੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਅਤੇ ਹੈਨਰੀ ਨਾਲ ਕੀਤੀ ਮੁਲਾਕਾਤ

Monday, Feb 21, 2022 - 10:29 AM (IST)

ਮਿਲਾਨ/ਇਟਲੀ (ਸਾਬੀ ਚੀਨੀਆ): ਇਟਲੀ ਤੋਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਉੱਘੇ ਸਮਾਜ ਸੇਵੀ ਵੇਦ ਸ਼ਰਮਾ ਨੇ ਆਪਣੀ ਪੰਜਾਬ ਫੇਰੀ ਦੌਰਾਨ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਅਤੇ ਸਾਬਕਾ ਕੈਬਨਿਟ ਮੰਤਰੀ ਅਵਤਾਰ ਹੈਨਰੀ ਨਾਲ ਮੁਲਾਕਾਤ ਕੀਤੀ ਅਤੇ ਉਨਾਂ ਦੀ ਸਿਹਤ ਸਬੰਧੀ ਹਾਲ ਚਾਲ ਜਾਣਿਆ।

ਪੜ੍ਹੋ ਇਹ ਅਹਿਮ ਖ਼ਬਰ- ਆਸਟ੍ਰੇਲੀਆ 'ਚ ਕੌਮਾਂਤਰੀ ਮਾਂ-ਬੋਲੀ ਦਿਵਸ ਦੌਰਾਨ 'ਪੰਜਾਬੀ' ਨੂੰ ਪ੍ਰਫੁਲਿਤ ਕਰਨ ਲਈ ਪ੍ਰੇਰਿਆ

ਪ੍ਰੈਸ ਨਾਲ ਗੱਲਬਾਤ ਕਰਦਿਆਂ ਸ਼ਰਮਾ ਨੇ ਦੱਸਿਆ ਕਿ ਰਾਣਾ ਗੁਰਜੀਤ ਸਿੰਘ ਅਤੇ ਅਵਤਾਰ ਹੈਨਰੀ ਨਾਲ ਹੋਈਆਂ ਗੈਰ ਰਸਮੀ ਮੁਲਾਕਾਤ ਦੌਰਾਨ ਦੌਹਾਂ ਆਗੂਆਂ ਨਾਲ ਇਟਲੀ ਰਹਿੰਦੇ ਪੰਜਾਬੀ ਭਾਈਚਾਰੇ ਦੇ ਕਾਰੋਬਾਰ ਅਤੇ ਰੁਝੇਵਿਆਂ ਨੂੰ ਲੈਕੇ ਸੰਭਾਵਕ ਗੱਲਬਾਤਾਂ ਹੋਈਆਂ। 


Vandana

Content Editor

Related News