ਦੱਖਣੀ ਕੋਰੀਆ ਦੇ ਰਾਸ਼ਟਰਪਤੀ ਨੇ ਜਾਪਾਨੀ PM ਨਾਲ ਕੀਤੀ ਗੱਲਬਾਤ
Monday, Jun 09, 2025 - 05:00 PM (IST)

ਸਿਓਲ (ਵਾਰਤਾ)- ਦੱਖਣੀ ਕੋਰੀਆ ਦੇ ਰਾਸ਼ਟਰਪਤੀ ਲੀ ਜੇ-ਮਯੁੰਗ ਨੇ ਸੋਮਵਾਰ ਨੂੰ ਜਪਾਨੀ ਪ੍ਰਧਾਨ ਮੰਤਰੀ ਸ਼ਿਗੇਰੂ ਇਸ਼ੀਬਾ ਨਾਲ ਫ਼ੋਨ 'ਤੇ ਗੱਲਬਾਤ ਕੀਤੀ। ਰਾਸ਼ਟਰਪਤੀ ਦਫ਼ਤਰ ਨੇ ਕਿਹਾ ਕਿ ਫ਼ੋਨ 'ਤੇ ਗੱਲਬਾਤ ਲਗਭਗ 25 ਮਿੰਟ ਚੱਲੀ, ਜਿਸ ਦੌਰਾਨ ਦੋਵੇਂ ਆਗੂ ਦੱਖਣੀ ਕੋਰੀਆ ਅਤੇ ਜਾਪਾਨ ਵਿਚਕਾਰ ਮਜ਼ਬੂਤ ਅਤੇ ਵਧੇਰੇ ਪਰਿਪੱਕ ਸਬੰਧ ਬਣਾਉਣ 'ਤੇ ਸਹਿਮਤ ਹੋਏ।
ਪੜ੍ਹੋ ਇਹ ਅਹਿਮ ਖ਼ਬਰ-Trump ਦੀ ਨਵੀਂ ਯਾਤਰਾ ਪਾਬੰਦੀ ਅੱਜ ਤੋਂ ਲਾਗੂ
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਦਸੰਬਰ ਵਿੱਚ ਮਾਰਸ਼ਲ ਲਾਅ ਦੀ ਅਸਫਲ ਕੋਸ਼ਿਸ਼ ਕਾਰਨ ਸ਼੍ਰੀ ਲੀ ਦੇ ਪੂਰਵਗਾਮੀ ਨੂੰ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਚੋਣਾਂ ਹੋਈਆਂ ਸਨ ਜਿਸ ਤੋਂ ਬਾਅਦ ਸ਼੍ਰੀ ਲੀ ਨੇ 4 ਜੂਨ ਨੂੰ ਅਹੁਦਾ ਸੰਭਾਲਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।