ਸ਼੍ਰੀਲੰਕਾ ਦੀ ਜਲ ਸੈਨਾ ਨੇ 12 ਭਾਰਤੀ ਮਛੇਰਿਆਂ ਨੂੰ ਕੀਤਾ ਗ੍ਰਿਫਤਾਰ

09/07/2022 2:25:09 AM

ਰਾਮੇਸ਼ਵਰ-ਸ਼੍ਰੀਲੰਕਾ ਦੀ ਜਲ ਸੈਨਾ ਨੇ ਮੰਗਲਵਾਰ ਨੂੰ ਉਸ ਦੇ ਜਲ ਖੇਤਰ 'ਚ ਕਥਿਤ ਤੌਰ 'ਤੇ ਮੱਛੀਆਂ ਫੜਨ ਨੂੰ ਲੈ ਕੇ 12 ਭਾਰਤੀ ਮਛੇਰਿਆਂ ਨੂੰ ਗ੍ਰਿਫਤਾਰ ਕਰ ਲਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਸ਼੍ਰੀਲੰਕਾਈ ਅਧਿਕਾਰੀਆਂ ਨੇ ਇਸ ਦੌਰਾਨ ਮਛੇਰਿਆਂ ਦੀ ਇਕ ਕਿਸ਼ਤੀ ਵੀ ਜ਼ਬਤ ਕਰ ਲਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮਛੇਰੇ ਗੁਆਂਢੀ ਪੁਡੂਚੇਰੀ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਕਰਾਈਕਲ ਦੇ ਰਹਿਣ ਵਾਲੇ ਹਨ।

ਇਹ ਵੀ ਪੜ੍ਹੋ :ਹੁੰਡਈ ਨੂੰ ਇਸ ਸਾਲ ਭਾਰਤ ’ਚ ਵਿਕਰੀ ਦਾ ਸਭ ਤੋਂ ਉੱਚਾ ਅੰਕੜਾ ਹਾਸਲ ਹੋਣ ਦੀ ਉਮੀਦ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


 

Karan Kumar

This news is Content Editor Karan Kumar