ਵੱਡੀ ਖ਼ਬਰ: ਸ਼੍ਰੀਲੰਕਾ ਦੇ ਰਾਜ ਮੰਤਰੀ ਦੀ ਸੜਕ ਹਾਦਸੇ 'ਚ ਮੌਤ, ਗੱਡੀ ਦੇ ਉੱਡੇ ਪਰਖੱਚੇ
Thursday, Jan 25, 2024 - 10:26 AM (IST)
ਕੋਲੰਬੋ (ਵਾਰਤਾ)- ਸ਼੍ਰੀਲੰਕਾ ਦੇ ਜਲ ਸਪਲਾਈ ਰਾਜ ਮੰਤਰੀ ਸਨਥ ਨਿਸ਼ਾਂਤਾ ਅਤੇ ਇਕ ਪੁਲਸ ਅਧਿਕਾਰੀ ਦੀ ਵੀਰਵਾਰ ਨੂੰ ਕੋਲੰਬੋ-ਕਾਟੂਨਾਇਕ ਐਕਸਪ੍ਰੈਸਵੇਅ 'ਤੇ ਇਕ ਸੜਕ ਹਾਦਸੇ ਵਿਚ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ : ਵੱਡੀ ਖ਼ਬਰ: 6 ਮੰਜ਼ਿਲਾ ਇਮਾਰਤ 'ਚ ਲੱਗੀ ਭਿਆਨਕ ਅੱਗ, ਜ਼ਿੰਦਾ ਸੜ੍ਹ ਗਏ 39 ਲੋਕ
ਐਕਸਪ੍ਰੈਸ ਵੇਅ ਦੇ ਕੰਡਾਨਾ ਪੁਲਸ ਡਵੀਜ਼ਨ ਵਿੱਚ ਸਥਾਨਕ ਸਮੇਂ ਅਨੁਸਾਰ ਤੜਕੇ 2 ਵਜੇ ਰਾਜ ਮੰਤਰੀ ਦੀ ਗੱਡੀ ਇੱਕ ਕੰਟੇਨਰ ਟਰੱਕ ਨਾਲ ਟਕਰਾ ਗਈ। ਪੁਲਸ ਮੁਤਾਬਕ ਰਾਜ ਮੰਤਰੀ ਅਤੇ ਪੁਲਸ ਅਧਿਕਾਰੀ ਦੀ ਹਸਪਤਾਲ 'ਚ ਦਾਖ਼ਲ ਹੋਣ ਤੋਂ ਬਾਅਦ ਮੌਤ ਹੋ ਗਈ ਅਤੇ ਉਨ੍ਹਾਂ ਦੇ ਵਾਹਨ ਦੇ ਡਰਾਈਵਰ ਦਾ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ: ਪੁੱਤਰ ਨੇ ਘਰ 'ਤੇ ਲਹਿਰਾਇਆ ਇਮਰਾਨ ਖਾਨ ਦੀ ਪਾਰਟੀ ਦਾ ਝੰਡਾ, ਪਿਓ ਨੇ ਉਤਾਰ 'ਤਾ ਮੌਤ ਦੇ ਘਾਟ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8