ਤੁਰਕੀ ''ਚ ਭੂਚਾਲ ਦੇ ਤੇਜ਼ ਝਟਕੇ

Monday, Oct 28, 2024 - 05:19 PM (IST)

ਅੰਕਾਰਾ (ਯੂ. ਐੱਨ. ਆਈ.)- ਤੁਰਕੀ ਦੇ ਦੱਖਣੀ ਸੂਬੇ ਅਦਾਨਾ ਵਿਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਤੁਰਕੀ ਦੀ ਆਫ਼ਤ ਅਤੇ ਐਮਰਜੈਂਸੀ ਪ੍ਰਬੰਧਨ ਅਥਾਰਟੀ (ਏ.ਐੱਫ.ਏ.ਡੀ.) ਨੇ ਕਿਹਾ ਕਿ ਅੰਤਰਰਾਸ਼ਟਰੀ ਸਮੇਂ ਅਨੁਸਾਰ ਐਤਵਾਰ ਸ਼ਾਮ ਕਰੀਬ 05:07 ਵਜੇ ਆਏ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 5.0 ਮਾਪੀ ਗਈ। ਭੂਚਾਲ ਦਾ ਕੇਂਦਰ ਕੋਜ਼ਾਨ ਜ਼ਿਲ੍ਹੇ ਵਿੱਚ ਕਰੀਬ 20.13 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ।

ਪੜ੍ਹੋ ਇਹ ਅਹਿਮ ਖ਼ਬਰ-249 ਯਾਤਰੀਆਂ ਨੂੰ ਲਿਜਾ ਰਹੀ ਫਲਾਈਟ ਦੀ ਟੁੱਟੀ 'ਵਿੰਡਸ਼ੀਲਡ', ਕਰਾਈ ਗਈ ਐਮਰਜੈਂਸੀ ਲੈਂਡਿੰਗ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News