ਸ਼ਨੀਵਾਰ ਤੋਂ ਸ਼ੁਰੂ ਹੋਵੇਗਾ ਨਾਗਾਲੈਂਡ ਵਿਧਾਨ ਸਭਾ ਦਾ ਬਜਟ ਸੈਸ਼ਨ
Friday, Mar 18, 2022 - 09:57 PM (IST)

ਕੋਹਿਮਾ-ਨਾਗਾਲੈਂਡ ਵਿਧਾਨ ਸਭਾ ਦਾ ਬਜਟ ਸੈਸ਼ਨ ਸ਼ਨੀਵਾਰ ਨੂੰ ਸ਼ੁਰੂ ਹੋਵੇਗਾ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਬਜਟ ਸੈਸ਼ਨ ਦੀ ਸ਼ੁਰੂਆਤ ਰਾਜਪਾਲ ਜਗਦੀਸ਼ ਮੁਖੀ ਦੇ ਰਸਮੀ ਭਾਸ਼ਣ ਨਾਲ ਹੋਵੇਗੀ। ਮੁੱਖ ਮੰਤਰੀ ਨੇਫਿਊ ਰਿਓ 22 ਫਰਵਰੀ ਨੂੰ ਵਿੱਤ ਸਾਲ 2022-23 ਲਈ ਬਜਟ ਪੇਸ਼ ਕਰਨਗੇ। ਇਸ ਬਜਟ ਦੀ ਇਸ ਮਾਇਨੇ 'ਚ ਵੀ ਅਹਿਮੀਅਤ ਹੈ ਕਿ ਅਗਲੇ ਸਾਲ ਫਰਵਰੀ-ਮਾਰਚ 'ਚ ਸੂਬੇ 'ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ।
ਇਹ ਵੀ ਪੜ੍ਹੋ : ਕੋਰੋਨਾ ਮਹਾਮਾਰੀ ਦੇ ਬਾਵਜੂਦ 181 ਨਵੀਆਂ ਕੰਪਨੀਆਂ ਨੇ 10 ਹਜ਼ਾਰ ਤੋਂ ਵੱਧ ਪੈਦਾ ਕੀਤੀਆਂ ਨੌਕਰੀਆਂ
ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ